ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਮੋਗਾ, 31 ਮਈ – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ […]

Continue Reading

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ […]

Continue Reading

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ

ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਜ਼ਿਲ੍ਹੇ ਵਿਚ ਹਨੇਰਾ ਹੋ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ […]

Continue Reading

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ […]

Continue Reading

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ। […]

Continue Reading

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 31 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ  ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ […]

Continue Reading

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ […]

Continue Reading

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 31 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 31 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ […]

Continue Reading