ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 30 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ ਦੇ ਹੱਲ ਲਈ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 30 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ  103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ […]

Continue Reading

ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ, 30 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਪੰਜਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਸ੍ਰੀ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ […]

Continue Reading

ਸ਼ਾਮ 7:58 ‘ਤੇ ਵੱਜੇਗਾ ਸਾਇਰਨ, 8 ਵਜੇ ਤੋਂ 8:15 ਵਜੇ ਤੱਕ 15 ਮਿੰਟ ਦਾ ਹੋਵੇਗਾ ਬਲੈਕ ਆਊਟ

ਹੁਸ਼ਿਆਰਪੁਰ, 30 ਮਈ :        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31 ਮਈ ਨੂੰ ਸ਼ਾਮ 8 ਵਜੇ ਤੋਂ 8:15 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕ ਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧ ਵਿਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੱਤੀ ਕਿ ਮੋਕ […]

Continue Reading

ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 28 ਮਈ ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀਆਂ […]

Continue Reading

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ, 28 ਮਈ: ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਇੰਦਰਪਾਲ ਸਿੰਘ ਧੰਨਾ ਨੇ ਅੱਜ ਹਰਿਆਣਾ ਦੇ ਨਵ-ਨਿਯੁਕਤ ਮੁੱਖ ਸੂਚਨਾ ਕਮਿਸ਼ਨਰ ਟੀ.ਵੀ.ਐਸ.ਐਨ. ਪ੍ਰਸਾਦ, ਆਈ.ਏ.ਐਸ. (ਸੇਵਾਮੁਕਤ), ਸਾਬਕਾ ਮੁੱਖ ਸਕੱਤਰ, ਹਰਿਆਣਾ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਸੀ.ਆਈ.ਸੀ. ਇੰਦਰਪਾਲ ਸਿੰਘ ਧੰਨਾ, ਜਿਨ੍ਹਾਂ ਦੇ ਨਾਲ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਹਰਪ੍ਰੀਤ […]

Continue Reading

ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 28 ਮਈ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।               ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ […]

Continue Reading

ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ 28 ਮਈ : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ।  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। […]

Continue Reading

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

 ਚੰਡੀਗੜ੍ਹ / ਕਪੂਰਥਲਾ, 27 ਮਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਕਾਰੀ ਸੰਸਥਾ ਸੈਨਿਕ ਸਕੂਲ ਦੀ ਹੋਰ ਬਿਹਤਰੀ ਤੇ ਨਵੀਨੀਕਰਨ ਲਈ ਵਚਨਬੱਧ ਹੈ, ਜਿਸ ਤਹਿਤ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ “ ਮੈਮੋਰੰਡਮ […]

Continue Reading

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ, 27 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ ਲਈ ਵਿਦਿਆਰਥੀਆਂ ਦੀ ਪਿੱਠ […]

Continue Reading