ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

ਮਾਨਸਾ, 17 ਨਵੰਬਰ :           ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ […]

Continue Reading

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ: Êਪੰਜਾਬ  ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ  ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ  ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ […]

Continue Reading

ਹਾਸ਼ੀਏ ’ਤੇ ਰਹਿ ਰਹੇ ਲੋਕਾਂ ਦਾ ਸਸ਼ਕਤੀਕਰਨ: ਉੱਘੇ ਕਾਨੂੰਨਦਾਨਾਂ ਵੱਲੋਂ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਖੇਤਰੀ ਕਾਨਫਰੰਸ ਵਿੱਚ ਸਮਾਜਿਕ ਨਿਆਂ ਬਾਰੇ ਚਰਚਾ

ਚੰਡੀਗੜ੍ਹ, 17 ਨਵੰਬਰਰਾਜ ਕਾਨੂੰਨੀ ਸੇਵਾਵਾਂ ਅਥਾਰਟੀਜ਼ ਵੱਲੋਂ ‘‘ਇੰਪਾਵਰਿੰਗ ਦ ਮਾਰਜਿਨਲਾਈਜ਼ਡ ਐਂਡ ਏ ਸਟੈੱਪ ਟੁਵਾਰਡਜ਼ ਸੋਸ਼ਲ ਜਸਟਿਸ’’ ਵਿਸ਼ੇ ’ਤੇ, 17 ਨਵੰਬਰ, 2024 ਨੂੰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਵਿਖੇ ਖੇਤਰੀ ਕਾਨਫਰੰਸ  ਸਫਲਤਾਪੂਰਵਕ ਕਰਵਾਈ ਗਈ। ਇਸ ਮਹੱਤਵਪੂਰਨ ਸਮਾਗਮ ਦੀ ਸ਼ੋਭਾ, ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ. ਗਵਈ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਕਾਰਜਕਾਰੀ ਚੇਅਰਮੈਨ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ; ਮਾਨਯੋਗ […]

Continue Reading

ਕਿਸਾਨਾਂ ਨੂੰ 1324.48 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਮਾਨਸਾ, 16 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1324.48 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ […]

Continue Reading

ਸਮੋਗ ਤੇ ਧੁੰਦ ਕਾਰਨ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲੋਕ

ਫਾਜ਼ਿਲਕਾ 16 ਨਵੰਬਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਲੋਕਾਂ ਨੂੰ ਸਮੋਗ ਤੇ ਧੁੰਦ ਕਾਰਨ ਲਗਾਤਾਰ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਧੁੱਪ ਨਾ ਨਿਕਲਣ ਅਤੇ ਬਾਰਿਸ਼ ਨਾ ਹੋਣ ਕਰਕੇ ਹਾਲਾਤ ਹੋਰ ਖਰਾਬ ਹੋ ਰਹੇ ਹਨ ਅਤੇ ਹਵਾ ਪ੍ਰਦੂਸ਼ਿਤ ਹੋ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ “ਨੋ ਵਹੀਕਲ ਜੋਨ”

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੋਨ” ਘੋਸ਼ਿਤ ਕੀਤਾ ਹੈ । ਹੁਕਮ ਅਨੁਸਾਰ ਵੋਟਿੰਗ ਸੈਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ‘ਤੇ ਮਨਾਹੀ […]

Continue Reading

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਨਵੰਬਰ:ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਕਾਂਸਟੇਬਲ […]

Continue Reading

ਉੱਚ ਪੱਧਰੀ ਅਧਿਕਾਰੀ ਫੀਲਡ ਵਿੱਚ ਜਾ ਕੇ ਬੁਝਵਾ ਰਹੇ ਪਰਾਲੀ ਦੀਆਂ ਅੱਗਾਂ, ਪ੍ਰਸ਼ਾਸ਼ਨ ਸਖ਼ਤ

ਮੋਗਾ 16 ਨਵੰਬਰਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ  ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ […]

Continue Reading

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

ਸ.ਏ.ਐੱਸ. ਨਗਰ, 16 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ […]

Continue Reading

ਪਿੰਡ ਟਰਪਈ ਦਾ ਇਕ ਅਗਾਹਾਂ ਵਧੂ ਕਿਸਾਨ ਸੁਖਵਿੰਦਰ ਸਿੰਘ ਪਰਾਲੀ ਦੀ ਸਾਂਭ ਸੰਭਾਲ ਸਮਾਰਟ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ

ਅੰਮ੍ਰਿਤਸਰ 16 ਨਵੰਬਰ        ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅੰਮ੍ਰਿਤਸਰ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸਾ ਹੇਠ ਅਤੇ ਬਲਾਕ ਮਜੀਠਾ ਤੋ ਬਲਾਕ ਖੇਤੀਬਾੜੀ ਅਫਸਰ ਡਾ: ਦਿਲਬਾਗ ਸਿੰਘ ਭੱਟੀ ਜੀ ਯੋਗ ਅਗਵਾਈ ਹੇਠ ਪਿੰਡ ਟਰਪਈ ਵਿਖੇ ਕਿਸਾਨ ਸੁਖਵਿੰਦਰ ਸਿੰਘ ਵੱਲੋ ਪਰਾਲੀ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ ਸਮਾਰਟ ਸੀਡਰ ਦੀ […]

Continue Reading