ਐਸ.ਏ.ਐਸ.ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਮੰਗਲਵਾਰ ਨੂੰ ਸਹੁੰ ਚੁਕਾਉਣ ਲਈ ਪ੍ਰਬੰਧ ਮੁਕੰਮਲ

ਐਸ.ਏ.ਐਸ.ਨਗਰ, 18 ਨਵੰਬਰ, 2024:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਨੇੜੇ ਮਾਨਵ ਮੰਗਲ ਸਕੂਲ, ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ […]

Continue Reading

ਜ਼ਿਲ੍ਹੇ ਨੂੰ ਮਿਲੀ 850 ਮੀਟ੍ਰਿਕ ਟਨ ਡੀ ਏ ਪੀ ਖਾਦ ਨਾਲ  ਡੀ ਏ ਪੀ ਦੀ  ਮੰਗ ਨੂੰ ਪਈ ਠੱਲ੍ਹ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾ ਨੂੰ ਸਪਲਾਈ ਹੋਈ ਹੈ, ਜਿਸ ਨਾਲ ਜ਼ਿਲ੍ਹੇ ਦੇ […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ “ਪੋਜੈਕਟ ਸੰਪਰਕ”

ਫਾਜ਼ਿਲਕਾ, 18 ਨਵੰਬਰਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ  ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਹਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਪ੍ਰੋਜੈਕਟ ਸੰਪਰਕ” ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਫਾਜਿਲਕਾ […]

Continue Reading

 ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ

 ਫਾਜ਼ਿਲਕਾ 18  ਨਵੰਬਰ 2024.           ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ […]

Continue Reading

ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ

ਫਾਜਿਲਕਾ 18 ਨਵੰਬਰ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੇ ਸਹਿਯੋਗ ਸਦਕਾ ਪੰਜਾਬ ਭਵਨ ਦੀ ਟੀਮ ਅਤੇ ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜੀ ਚ ਕਿਤਾਬਾਂ ਪੜ੍ਹਨ ਅਤੇ ਲਿਖਣ ਜਿਹੀਆਂ ਰੁਚੀਆਂ ਨੂੰ ਪੈਦਾ ਕਰਨ ਲਈ ਇੱਕ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉੜਾਨ ਨੂੰ ਸ਼ੁਰੂ ਕੀਤਾ ਗਿਆ ਸੀਇਸ ਪ੍ਰੋਜੈਕਟ ਤਹਿਤ ਸਕੂਲੀ ਵਿਦਿਆਰਥੀਆਂ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ  ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ :ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 […]

Continue Reading

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ 

ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ […]

Continue Reading

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ

ਫਾਜ਼ਿਲਕਾ 17 ਨਵੰਬਰ  ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ  ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ  ਸ਼ੁਰੂ ਕਰਵਾਇਆ|  ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024: ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ […]

Continue Reading

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। […]

Continue Reading