ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ 

ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ […]

Continue Reading

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ

ਫਾਜ਼ਿਲਕਾ 17 ਨਵੰਬਰ  ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ  ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ  ਸ਼ੁਰੂ ਕਰਵਾਇਆ|  ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024: ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ […]

Continue Reading

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਚੰਡੀਗੜ੍ਹ, 17 ਨਵੰਬਰ:ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। 5.31 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ […]

Continue Reading

ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

ਮਾਨਸਾ, 17 ਨਵੰਬਰ :           ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ […]

Continue Reading

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ: Êਪੰਜਾਬ  ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ  ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ  ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ […]

Continue Reading

ਹਾਸ਼ੀਏ ’ਤੇ ਰਹਿ ਰਹੇ ਲੋਕਾਂ ਦਾ ਸਸ਼ਕਤੀਕਰਨ: ਉੱਘੇ ਕਾਨੂੰਨਦਾਨਾਂ ਵੱਲੋਂ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਖੇਤਰੀ ਕਾਨਫਰੰਸ ਵਿੱਚ ਸਮਾਜਿਕ ਨਿਆਂ ਬਾਰੇ ਚਰਚਾ

ਚੰਡੀਗੜ੍ਹ, 17 ਨਵੰਬਰਰਾਜ ਕਾਨੂੰਨੀ ਸੇਵਾਵਾਂ ਅਥਾਰਟੀਜ਼ ਵੱਲੋਂ ‘‘ਇੰਪਾਵਰਿੰਗ ਦ ਮਾਰਜਿਨਲਾਈਜ਼ਡ ਐਂਡ ਏ ਸਟੈੱਪ ਟੁਵਾਰਡਜ਼ ਸੋਸ਼ਲ ਜਸਟਿਸ’’ ਵਿਸ਼ੇ ’ਤੇ, 17 ਨਵੰਬਰ, 2024 ਨੂੰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਵਿਖੇ ਖੇਤਰੀ ਕਾਨਫਰੰਸ  ਸਫਲਤਾਪੂਰਵਕ ਕਰਵਾਈ ਗਈ। ਇਸ ਮਹੱਤਵਪੂਰਨ ਸਮਾਗਮ ਦੀ ਸ਼ੋਭਾ, ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ. ਗਵਈ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਕਾਰਜਕਾਰੀ ਚੇਅਰਮੈਨ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ; ਮਾਨਯੋਗ […]

Continue Reading

ਕਿਸਾਨਾਂ ਨੂੰ 1324.48 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਮਾਨਸਾ, 16 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1324.48 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ […]

Continue Reading

ਸਮੋਗ ਤੇ ਧੁੰਦ ਕਾਰਨ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲੋਕ

ਫਾਜ਼ਿਲਕਾ 16 ਨਵੰਬਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਲੋਕਾਂ ਨੂੰ ਸਮੋਗ ਤੇ ਧੁੰਦ ਕਾਰਨ ਲਗਾਤਾਰ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਧੁੱਪ ਨਾ ਨਿਕਲਣ ਅਤੇ ਬਾਰਿਸ਼ ਨਾ ਹੋਣ ਕਰਕੇ ਹਾਲਾਤ ਹੋਰ ਖਰਾਬ ਹੋ ਰਹੇ ਹਨ ਅਤੇ ਹਵਾ ਪ੍ਰਦੂਸ਼ਿਤ ਹੋ […]

Continue Reading