ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਦਿੜ੍ਹਬਾ/ਚੰਡੀਗੜ੍ਹ, 16 ਨਵੰਬਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

ਸਰਾਭਾ (ਲੁਧਿਆਣਾ), 16 ਨਵੰਬਰ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ […]

Continue Reading

ਨਹਿਰੂ ਯੁਵਾ ਕੇਂਦਰ ਮੋਹਾਲੀ ਵੱਲੋਂ ਆਈਸਰ ਮੋਹਾਲੀ ਵਿਖੇ 16 ਨਵੰਬਰ ਤੋਂ ਚੌਥਾ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ”

* ਐਸ.ਏ.ਐਸ.ਨਗਰ, 15 ਨਵੰਬਰ, 2024: ਪਿਛਲੇ ਸਾਲਾਂ ਵਿੱਚ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ” ਦੇ ਸਫਲ ਆਯੋਜਨ ਤੋਂ ਬਾਅਦ, ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਕੰਮ ਕਰ ਰਹੇ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਸਾਲ 2023-24 ਦਾ ਚੌਥਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਇਸ ਸਾਲ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤਹਿਤ […]

Continue Reading

ਨਵੀਆਂ ਚੁਣੀਆਂ ਪੰਚਾਇਤਾਂ ਸਰਬੱਤ ਦੇ ਭਲੇ ਲਈ ਕੰਮ ਕਰਨ – ਈ ਟੀ ਓ

ਅੰਮ੍ਰਿਤਸਰ 15 ਨਵੰਬਰਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੁੱਚੀ ਲੁਕਾਈ ਨੂੰ ਵਧਾਈ ਦਿੰਦੇ ਹੋਏ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਉੱਤੇ ਚੱਲ ਕੇ ਸਰਬਤ ਦੇ ਭਲੇ ਲਈ ਕੰਮ ਕਰਨ ਦਾ ਸੱਦਾ ਦਿੱਤਾ। ਪਿੰਡ ਬੰਡਾਲਾ ਦੀ ਪੰਚਾਇਤ ਨਵੀ ਆਬਾਦੀ ਵਿਖੇ ਨਵੀਂ ਬਣੇ ਸਰਪੰਚ […]

Continue Reading

ਅਜਨਾਲਾ ਸ਼ਹਿਰ ਵਿੱਚ ਕੈਮਰੇ ਲਗਾਉਣ ਲਈ 68 ਲੱਖ ਰੁਪਏ ਜਾਰੀ- ਧਾਲੀਵਾਲ

ਅਜਨਾਲਾ, 15 ਨਵੰਬਰਅਜਨਾਲਾ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਲਈ ਪੰਜਾਬ ਸਰਕਾਰ ਵੱਲੋਂ 68.22 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹਨਾਂ ਦਾ ਟੈਂਡਰ ਲਗਾ ਦਿੱਤਾ ਜਾਵੇਗਾ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ […]

Continue Reading

“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

ਅੰਮ੍ਰਿਤਸਰ 14 ਨਵੰਬਰ 2024 —ਵਧੀਕ ਡਿਪਟੀ ਕਮਿਸ਼ਨਰ (ਜ.) ਅੰਮ੍ਰਿਤਸਰ ਸ਼੍ਰੀਮਤੀ ਜੌਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ/ਉਹਨਾਂ ਦੇ ਨੁਮਾਇਂਦੇ ਨਾਲ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ  ਦੀ ਪ੍ਰਧਾਨਗੀ ਕੀਤੀ।ਸ਼੍ਰੀਮਤੀ ਹਰਦੀਪ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ਜੀ ਆਇਆਂ ਆਖਿਆ ਅਤੇ“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ […]

Continue Reading

ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ—ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 15 ਨਵੰਬਰਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕੇਵਲ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ, ਟ੍ਰਿਪਲ ਸੁਪਰ ਫਾਸਫੇਟ 46% ਖਾਦ ਤੋਂ ਇਲਾਵਾ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਸਿੰਗਲ […]

Continue Reading

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਅਜਨਾਲਾ , 15 ਨਵੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ […]

Continue Reading

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ

ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ […]

Continue Reading

ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ

ਫਾਜ਼ਿਲਕਾ, 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ […]

Continue Reading