ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ 

ਕੋਟਕਪੂਰਾ 15 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ           ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ […]

Continue Reading

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ 

 ਮੋਹਾਲੀ 15 ਨਵੰਬਰ ( ) : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ  ਲਗਾਉਣ ਲਈ ਵੱਧ ਤੋਂ ਵੱਧ […]

Continue Reading

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।

ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ […]

Continue Reading

ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ […]

Continue Reading

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਮੋਗਾ, 15 ਨਵੰਬਰ – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ […]

Continue Reading

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ […]

Continue Reading