ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 15 ਨਵੰਬਰ:  ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਚੰਡੀਗੜ੍ਹ, 15 ਨਵੰਬਰਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ […]

Continue Reading

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ

   ਅੰਮ੍ਰਿਤਸਰ, 14 ਨਵੰਬਰ (          )-‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’  ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ […]

Continue Reading

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ […]

Continue Reading

ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਅੰਮ੍ਰਿਤਸਰ, 14 ਨਵੰਬਰ:           ਪੰਜਾਬ ਰਾਜ ਚੋਣ ਕਮਿਸ਼ਨ ਨੇ   5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।             ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀਆਂ ਨਗਰ […]

Continue Reading

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ […]

Continue Reading

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਹੁਸ਼ਿਆਰਪੁਰ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਮੁੱਖ […]

Continue Reading

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ

ਫਾਜ਼ਿਲਕਾ, 14 ਨਵੰਬਰਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ ਇਕ ਕਿਸਾਨ ਹੈ ਪਿੰਡ ਅਲਿਆਣਾ ਦਾ ਹਰਨਾਮ ਸਿੰਘ। ਸਰਕਾਰੀ ਵਿਭਾਗ ਤੋਂ ਸੇਵਾਮੁਕਤ ਇਹ ਕਿਸਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦਾ ਅਹਿਦ ਲੈ ਚੁੱਕਾ ਹੈ।ਹਰਨਾਮ ਸਿੰਘ ਨੇ ਫੈਸਲਾ ਕੀਤਾ ਹੈ ਕਿ ਉਹ ਕੰਬਾਇਨ […]

Continue Reading

ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ 

ਫਿਰੋਜ਼ਪੁਰ,14ਨਵੰਬਰ ( ) ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਉਪਰਾਲੇ ਹੇਠ ਦਾਸ ਐਂਡ ਬ੍ਰਾਊਨ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਵੈਨ ਡਰਾਈਵਰਾਂ, ਸਹਾਇਕਾਂ ਦੀ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਜਾਂਚ ਕੈਂਪ ਦਾ ਉਦਘਾਟਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਅਨੁਰਾਧਾ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ […]

Continue Reading

ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

ਫਰੀਦਕੋਟ 14 ਨਵੰਬਰ (  ) ਅੱਜ ਜਿਲ੍ਹਾ  ਰੈੱਡ ਕਰਾਸ  ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ “ਉਮੀਦ ਸਕੂਲ ਫਾਰ ਡੈਫ ਐਂਡ ਡੰਮ” ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ “ਅੰਤਰ–ਰਾਸ਼ਟਰੀ ਸੰਕੇਤਕ” ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ […]

Continue Reading