ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

ਐੱਸ.ਏ.ਐੱਸ. ਨਗਰ, 14 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ […]

Continue Reading

ਸੇਵਾ ਕੇਂਦਰਾਂ ’ਚ ਜਾ ਕੇ ਆਧਾਰ ਕਰਵਾਓ ਅਪਡੇਟ : ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਜਿਹੜੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ […]

Continue Reading

ਹੁਣ ਤੱਕ 2002.24 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ : ਕਿਸਾਨਾਂ ਨੂੰ 13 ਨਵੰਬਰ ਤੱਕ 2002.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ […]

Continue Reading

ਸਕੂਲੀ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ

ਫਿਰੋਜ਼ਪੁਰ 14ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਅੱਜ ਸਥਾਨਕ ਦਾਸ ਐਂਡ ਬ੍ਰਾਊਨ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।              ਜਾਗਰੂਕਤਾ ਸੈਮੀਨਾਰ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਮੈਡਮ […]

Continue Reading

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਨਵੀਂ ਦਿੱਲੀ, ਨਵੰਬਰ 14-  ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ ‘ਤੇ  ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ […]

Continue Reading

ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 13 ਨਵੰਬਰ — ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ , ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ

ਅੰਮ੍ਰਿਤਸਰ 13 ਨਵੰਬਰ — ਪੰਜਾਬ ਦੇ ਕੈਬਨਿਟ ਮੰਤਰੀ ਭਜਨ ਸਿੰਘ ਈਟੀਓ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਪਿੰਡ ਤਰਸਿੱਕਾ  ਵਿਖੇ ਭਗਤਾਂ […]

Continue Reading

ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ  

 ਸਾਹਿਬਜ਼ਾਦਾ ਅਜੀਤ ਸਿੰਘ ਨਗਰ,13 ਨਵੰਬਰ, 2024: ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ, 13 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ […]

Continue Reading

ਡੇਂਗੂ ਮੱਛਰ ਤੋਂ ਲੋਕਾਂ ਦੇ ਬਚਾਅ ਲਈ ਸਿਵਲ ਸਰਜਨ ਨੇ ਖੁਦ ਨਾਲ ਜਾ ਕੇ ਸੱਲਮ ਏਰੀਏ ਤੇ ਝੁੱਗੀ ਝੋਪੜੀਆਂ ਵਿੱਚ ਕਰਵਾਈ ਫੌਗਿੰਗ

ਮਾਨਸਾ, 13 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਗਤੀਵਿਧੀਆਂ ਤੇਜ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਵੱਲੋਂ ਝੁੱਗੀ-ਝੌਂਪੜੀਆਂ ਅਤੇ ਸਲੱਮ ਏਰੀਆ ਠੂਠੀਆਂ ਵਾਲੀ ਰੋਡ ਮਾਨਸਾ ਵਿਖੇ ਖੁਦ ਜਾ ਕੇ ਫੋਗਿੰਗ […]

Continue Reading