ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ […]
Continue Reading