ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ […]

Continue Reading

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ                          ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ  ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।                          ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ., ਮਾਰਕਫੈਡ ਵੱਲੋ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ […]

Continue Reading

ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ

ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਕਾਲਜਾਂ ਅਤੇ ਸਕੂਲਾਂ ਦੇ ਵੋਟਰ ਸਾਖਰਤਾ ਕਲੱਬ ਰਾਹੀਂ ਵਿਸ਼ੇਸ਼ ਸਰਸਰੀ ਸੁਧਾਈ ਨਵੰਬਰ 2024 (ਜੋ ਕਿ 28 ਨਵੰਬਰ ਤੱਕ ਚੱਲੇਗੀ) ਅਧੀਨ  ਨੌਜਵਾਨ ਵੋਟਰਾਂ ਦੇ ਵੋਟਰ ਪੰਜੀਕਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।     ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਜ ਇਸ ਮੁਹਿੰਮ ਤਹਿਤ […]

Continue Reading

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

ਐਸ.ਏ.ਐਸ. ਨਗਰ, 13 ਨਵੰਬਰ 2024:ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ 6, ਮੋਹਾਲੀ (ਨੇੜੇ ਸਰਕਾਰੀ ਕਾਲਜ) ਵਿਖੇ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ।      ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ […]

Continue Reading

ਹਾਟ ਸਪਾਟ ਏਰੀਆ ਆਦਰ਼ਸ਼ ਨਗਰ ਵਿਚ ਡੋਰ ਟੂ ਡੋਰ ਕੰਪੇਨ ਚਲਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ

ਫਾਜ਼ਿਲਕਾ, 13 ਨਵੰਬਰਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਅਤੇ ਡਾ. ਅਰਪਿਤ ਗੁਪਤਾ ਦੀ ਅਗਵਾਈ ਹੇਠ ਡੇਂਗੂ ਦੇ ਹੋਟ ਸਪੋਟ ਖੇਤਰਾਂ ਵਿਖੇ ਸਿਹਤ ਵਿਭਾਗ ਦੀਆ ਟੀਮਾ ਘਰ ਘਰ ਵਿਜਿਟ ਕਰ ਰਹੀਆਂ ਹਨ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ […]

Continue Reading

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ ਜ਼ਿਲ੍ਹੇ ਦੇ ਬੁੱਢਾ […]

Continue Reading

ਕੇਨਰਾ ਬੈਂਕ ਵੱਲੋਂ ਐਮਐਸਐਮਈ ਕਲੱਸਟਰ ਕੈਂਪ ਲਗਾਇਆ ਗਿਆ  

ਐਸਏਐਸ ਨਗਰ, 13 ਨਵੰਬਰ, 2024:   ਕੇਨਰਾ ਬੈਂਕ, ਖੇਤਰੀ ਦਫਤਰ ਚੰਡੀਗੜ੍ਹ ਨੇ ਡੀਐਫਐਸ, ਭਾਰਤ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਮੋਹਾਲੀ ਵਿਖੇ ਇੱਕ ਐਮਐਸਐਮਈ ਕਲੱਸਟਰ ਕੈਂਪ (ਹਾਈਟੈਕ ਮੈਟਲ ਕਲੱਸਟਰ ਮੀਟਿੰਗ) ਦਾ ਆਯੋਜਨ ਕੀਤਾ। ਮੀਟਿੰਗ ਵਿਚ ਐਮ ਕੇ ਭਾਰਦਵਾਜ, ਲੀਡ ਬੈਂਕ ਮੈਨੇਜਰ, ਵੇਦ ਪ੍ਰਕਾਸ਼, ਡਿਪਟੀ ਜਨਰਲ ਮੈਨੇਜਰ, ਸਰਕਲ ਦਫ਼ਤਰ ਚੰਡੀਗੜ੍ਹ ਅਤੇ ਬੀ ਰਵੀ, […]

Continue Reading

ਸਿਵਲ ਸਰਜਨ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਤੋ ਬਚਾ ਸੰਬੰਧੀ ਮੁਹਿੰਮ ਦਾ ਕੀਤਾ ਆਗਾਜ਼

ਫ਼ਿਰੋਜ਼ਪੁਰ, 12 ਨਵੰਬਰ 2024:           ਠੰਡ ਦੇ ਮੌਸਮ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ‘ਸਾਂਸ’ ਪ੍ਰੋਗਰਾਮ ਤਹਿਤ ਨੁਮੋਨੀਆ ਬਿਮਾਰੀ ਤੋਂ ਬਚਾਅ ਸੰਬੰਧੀ ਮੁਹਿੰਮ ਦਾ ਅੱਜ ਆਗਾਜ਼ ਕੀਤਾ ਗਿਆ। 12 ਨਵੰਬਰ ਤੋ ਸ਼ੁਰੂ ਹੋਣ ਵਾਲੀ ਇਹ ਮੁਹਿੰਮ 28 ਫਰਵਰੀ 2025 ਤਕ ਚੱਲੇਗੀ, ਜਿਸ ਦਾ ਮੁੱਖ ਮੰਤਵ ਪਿੰਡ ਪੱਧਰ ’ਤੇ 0-5 ਸਾਲ ਦੇ ਹਰੇਕ ਬੱਚੇ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਉਣਾ ਹੈ। ਸਿਹਤ ਵਿਭਾਗ ਵੱਲੋਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਨੁਮੋਨੀਆ ਤੋਂ ਬਚਾਅ ਸੰਬੰਧੀ ਜਾਗਰੂਕਤਾ ਸਮੱਗਰੀ ਜਾਰੀ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ।           ਜ਼ਿਲ੍ਹੇ […]

Continue Reading

ਅਲਿਮਕੋ ਦੇ ਦੂਸਰੇ ਸਹਾਇਕ ਸਮੱਗਰੀ ਵੰਡ ਕੈਂਪ ਵਿੱਚ 144 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜ਼ਨਾਂ ਨੂੰ ਵੰਡੇ ਮੁਫ਼ਤ ਸਹਾਇਕ ਉਪਕਰਨ

ਮੋਗਾ, 12 ਨਵੰਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ

ਮਾਨਸਾ, 12 ਨਵੰਬਰ :ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਵੱਖ-ਵੱਖ ਪਿੰਡਾਂ ਜਵਾਹਰਕੇ, ਆਲਮਪੁਰ […]

Continue Reading