ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ […]

Continue Reading

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ  ਵੰਡ

ਧਰਮਕੋਟ, 13 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਰ ਸੂਚੀਆਂ ਦੀ ਲਿਸਟ ਜਾਰੀ

ਮੋਗਾ 13 ਨਵੰਬਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ  31 ਅਕਤੂਬਰ 2024 ਤੱਕ ਫਾਰਮ ਨੰ. 1  ਪ੍ਰਾਪਤ ਕੀਤੇ ਗਏ ਸਨ। ਚੀਫ ਕਮਿਸ਼ਨਰ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪਿੰਡਾਂ ਵਿੱਚ ਪਿੰਡਾਂ ਵਾਈਜ ਅਤੇ ਸ਼ਹਿਰੀ ਇਲਾਕੇ ਵਿੱਚ ਵਾਰਡ ਵਾਈਜ ਪ੍ਰਾਪਤ ਹੋਏ ਫਾਰਮ ਨੰ. 1 ਦੀ ਵੋਟਰ ਸੂਚੀ ਤਿਆਰ ਕਰਨ ਉਪਰੰਤ ਅੱਜ ਮਿਤੀ […]

Continue Reading

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ-  ਡਿਪਟੀ ਕਮਿਸ਼ਨਰ

ਫਰੀਦਕੋਟ 13 ਨਵੰਬਰ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਸਖਤੀ ਨਾਲ ਕੰਮ ਲੈ ਰਿਹਾ ਹੈ ਅਤੇ ਹੁਣ ਤੱਕ 141 ਕੇਸਾਂ ਤੇ ਐਫ.ਆਰ.ਆਈ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈਡ […]

Continue Reading

ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮਾਨਸਾ, 13 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ […]

Continue Reading

ਡਿਪਟੀ ਕਮਿਸ਼ਨਰ  ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ :                          ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ  ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ – ਲਾਇਨ  ਮੀਟਿੰਗ ਕੀਤੀ।                         ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ […]

Continue Reading

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ […]

Continue Reading

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ […]

Continue Reading

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ                          ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ  ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।                          ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ., ਮਾਰਕਫੈਡ ਵੱਲੋ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ […]

Continue Reading

ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ

ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਕਾਲਜਾਂ ਅਤੇ ਸਕੂਲਾਂ ਦੇ ਵੋਟਰ ਸਾਖਰਤਾ ਕਲੱਬ ਰਾਹੀਂ ਵਿਸ਼ੇਸ਼ ਸਰਸਰੀ ਸੁਧਾਈ ਨਵੰਬਰ 2024 (ਜੋ ਕਿ 28 ਨਵੰਬਰ ਤੱਕ ਚੱਲੇਗੀ) ਅਧੀਨ  ਨੌਜਵਾਨ ਵੋਟਰਾਂ ਦੇ ਵੋਟਰ ਪੰਜੀਕਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।     ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਜ ਇਸ ਮੁਹਿੰਮ ਤਹਿਤ […]

Continue Reading