ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ

ਮਾਨਸਾ, 12 ਨਵੰਬਰ :ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਵੱਖ-ਵੱਖ ਪਿੰਡਾਂ ਜਵਾਹਰਕੇ, ਆਲਮਪੁਰ […]

Continue Reading

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵੀ.ਆਈ.ਪੀ ਰੋਡ ’ਤੇ ਜ਼ੀਰਕਪੁਰ ਵਿਖੇ 3 ਕਰੋੜ ਰੁਪਏ ਦੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ

ਡੇਰਾਬਸੀ/ਐਸ.ਏ.ਐਸ ਨਗਰ, 12 ਨਵੰਬਰ, 2024:ਐਮ ਐਲ ਏ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੀ ਵੀ ਆਈ ਪੀ ਰੋਡ ’ਤੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਪੱਕਾ ਹੱਲ ਕਰਦਿਆਂ 3 ਕਰੋੜ ਰੁਪਏ ਦੀ ਲਾਗਤ ਨਾਲ ਪੁਰਾਣੀ ਸੀਵਰ ਲਾਈਨ ਦੇ ਨਵੀਨੀਕਰਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ […]

Continue Reading

ਵਿਦਿਆਰਥੀ ਵੱਖ-ਵੱਖ ਖੇਤਰਾਂ ਦੀ ਚੋਣ ਕਿਵੇਂ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2024:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂਂ 9ਵੀਂ, 10ਵੀਂ ਅਤੇ 11ਵੀਂ ਅਤੇ 10+2 ਦੇ ਵਿਦਿਆਰਥੀਆਂ ਦੇ ਪੱਥ ਪ੍ਰਦਰਸ਼ਕ ਪ੍ਰੋਗਰਾਮ ਤਹਿਤ ਵੱਖ ਵੱਖ ਖੇਤਰਾਂ ਵਿੱਚ, ਕਿਸ ਤਰੀਕੇ ਆਪਣੀ ਮੰਜਿਲ ਤਲਾਸ਼ ਸਕਦੇ ਹਨ, ਵਿਸ਼ੇ ’ਤੇ ਸਕੂਲਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਅੱਜ ਇਸ ਲੜੀ […]

Continue Reading

‘ਪੰਜਾਬ ਵਿਜ਼ਨ: 2047’ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

ਚੰਡੀਗੜ੍ਹ, 12 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ […]

Continue Reading

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ […]

Continue Reading

ਬਾਲ ਘਰਾਂ ਦੇ ਬੱਚਿਆਂ ਦੀ ਜ਼ੋਨ ਪੱਧਰੀ ਸਪੋਰਟਸ ਮੀਟ ਆਯੋਜਿਤ

ਲੁਧਿਆਣਾ, 12 ਨਵੰਬਰ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਦੀ ਅਗਵਾਈ ਹੇਠ ਜੋਨ ਪੱਧਰੀ ਸਪੋਰਟਸ ਮੀਟ, 2024 ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ, ਪਿੰਡ ਗਿੱਲ ਵਿਖੇ ਕਰਵਾਈ ਗਈ। ਇਸ ਜੋਨ ਪੱਧਰੀ ਸਪੋਰਟਸ ਮੀਟ ਵਿੱਚ ਜਿਲ੍ਹਾ ਬਠਿੰਡਾ, […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਖੇਤੀਬਾੜੀ ਅਧਿਕਾਰੀਆਂ ਨੇ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ 12 ਨਵੰਬਰ 2024– ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਮਿਆਰੀ ਖਾਦ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਬਲਾਕ ਚੋਗਾਵਾਂ, ਅਟਾਰੀ ਅਤੇ ਜੰਡਿਆਲਾ ਵਿਖੇ ਖਾਦ ਵਿਕਰੇਤਾਵਾਂ ਦੀ ਕੀਤੀ ਚੈਕਿੰਗ ਕੀਤੀ ਅਤੇ ਸੈਂਪਲ ਭਰੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤਬਾੜੀ ਅਫ਼ਸਰ ਸ: ਤਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਵੱਖ-ਵੱਖ ਖੇਤਬਾੜੀ […]

Continue Reading

ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕਾਂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ12 ਨਵੰਬਰ 2024- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਹਤ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਸਮੂਹ ਆਮ ਆਦਮੀਂ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਆਦਮੀਂ ਕਲਿਨਿਕ ਫਤਾਹਪਰ ਅਤੇ ਭਰਾੜੀਵਾਲ ਵਿਖੇ ਸਹਾਇਕ ਸਿਵਲ […]

Continue Reading

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਲੁਧਿਆਣਾ, 12 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ। ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ […]

Continue Reading