ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ*

ਚੰਡੀਗੜ੍ਹ/ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ […]

Continue Reading

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 11 ਨਵੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ,  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, […]

Continue Reading

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

ਚੰਡੀਗੜ੍ਹ, 11 ਨਵੰਬਰ:   ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

Continue Reading

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ  ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ […]

Continue Reading

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ

ਮੋਗਾ, 11 ਨਵੰਬਰਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ […]

Continue Reading

ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ : ਡਿਪਟੀ ਕਮਿਸ਼ਨਰ

ਬਠਿੰਡਾ, 11 ਨਵੰਬਰ : ਜ਼ਿਲ੍ਹੇ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਦਾ ਭੰਡਾਰਨ ਨਾ ਕਰੇ […]

Continue Reading

ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਕਰਦਾ ਹੈ ਫੇਫੜਿਆਂ ਨੂੰ ਖਰਾਬ : ਸਿਵਲ ਸਰਜਨ ਡਾ. ਚੰਦਰ ਸ਼ੇਖਰ

ਫਾਜ਼ਿਲਕਾ 11  ਨਵੰਬਰਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਝੋਨੇ ਦੀ […]

Continue Reading

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ

ਫ਼ਰੀਦਕੋਟ 11 ਨਵੰਬਰ,2024 () ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ […]

Continue Reading

ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ-ਪਲਾਸਟਿਕ ਤੋਂ ਮੁਫਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ 11 ਨਵੰਬਰ                              ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ […]

Continue Reading

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਚੰਡੀਗੜ੍ਹ, 11 ਨਵੰਬਰ:ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ […]

Continue Reading