ਆਦੇਸ਼ ਹਸਪਤਾਲ ’ਚ ਕਰਵਾਏ ਜਾ ਸਕਣਗੇ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ ਆਈ. ਕਿਊ ਟੈਸਟ : ਡਿਪਟੀ ਕਮਿਸ਼ਨਰ

ਬਠਿੰਡਾ, 11 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੰਦਬੁੱਧੀ ਵਿਅਕਤੀਆਂ ਦਾ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ ਆਈ.ਕਿਊ ਟੈਸਟ ਕਰਵਾਉਣਾ ਪੈਂਦਾ ਹੈ, ਪ੍ਰੰਤੂ ਸਥਾਨਕ ਸਿਵਲ ਹਸਪਤਾਲ ਵਿਖੇ ਇਹ ਸਹੂਲਤ ਨਾ ਹੋਣ ਕਾਰਨ ਮੰਦਬੁੱਧੀ ਵਿਅਕਤੀਆਂ ਨੂੰ ਇਸ ਟੈਸਟ ਨੂੰ ਕਰਵਾਉਣ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰਨਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ […]

Continue Reading

ਡੀ.ਸੀ ਨੇ ਪੀ.ਏ.ਯੂ ਅਤੇ ਐਸ.ਪੀ ਮਿੱਤਲ ਸਕੂਲ ਦੇ ਉਪ-ਰਾਸ਼ਟਰਪਤੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

 ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਸ਼ਾਮਲ ਹੋਣਗੇ ਲੁਧਿਆਣਾ, 11 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦੀ 12 ਨਵੰਬਰ ਨੂੰ ਲੁਧਿਆਣਾ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਜਾਣ।  ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ […]

Continue Reading

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਚੰਡੀਗੜ੍ਹ, 11 ਨਵੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ […]

Continue Reading

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਚੰਡੀਗੜ੍ਹ, 11 ਨਵੰਬਰ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ  ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਸਮਰਪਿਤ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਵਧਾਈ ਦਿੱਤੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਬੁਢਲਾਡਾ

ਮਾਨਸਾ, 11 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰ. ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਬੱਛੋਆਣਾ, ਬੀਰੋਕੇ ਕਲਾਂ, ਬੀਰੋਕੇ ਖੁਰਦ, ਦਿਆਲਪੁਰਾ, ਸੈਦੇਵਾਲਾ, ਸਿਰਸੀਵਾਲਾ, ਗੋਬਿੰਦਪੁਰਾ, ਕੋਟ ਲੱਲੂ, ਫਫੜੇ ਭਾਈਕੇ, ਬੋੜਾਵਾਲ ਅਤੇ ਧਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ […]

Continue Reading

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ

ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ […]

Continue Reading

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 11 ਨਵੰਬਰ 2024– ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250 ਗ੍ਰਾਮ […]

Continue Reading

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਚੰਡੀਗੜ੍ਹ, 11 ਨਵੰਬਰ ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿੱਚ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਆਉਣ ਵਾਲੇ ਆਈ ਲੀਗ ਸੀਜ਼ਨ ਲਈ ਵਰਤਣ ਦੀ ਆਗਿਆ ਮਿਲੇਗੀ, ਜੋ ਆਲ […]

Continue Reading

ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ

ਲੁਧਿਆਣਾ, 11 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ […]

Continue Reading

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ

ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ […]

Continue Reading