ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਕਿਸਾਨਾਂ ਨੂੰ ਕੀਤਾ ਸਨਮਾਨਿਤ

ਮੋਗਾ 11 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ […]

Continue Reading

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 11 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ […]

Continue Reading

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 10 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ […]

Continue Reading

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ

ਚੰਡੀਗੜ੍ਹ/ਫਰੀਦਕੋਟ, 10 ਨਵੰਬਰ: ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ […]

Continue Reading

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ 

ਬੂਥਗੜ੍ਹ, 10 ਨਵੰਬਰ ( ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ […]

Continue Reading

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ 10 ਨਵੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ […]

Continue Reading

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ : ਡਿਪਟੀ ਕਮਿਸ਼ਨਰ

ਬਠਿੰਡਾ, 10 ਨਵੰਬਰ : ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ […]

Continue Reading

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ

ਫਾਜ਼ਿਲਕਾ, 10 ਨਵੰਬਰਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ ਸਬੂਤ ਦਿੱਤਾ ਹੈ […]

Continue Reading