ਬੇਲਰ ਮਾਲਕਾਂ  ਨੁੰ ਪਰਾਲੀ ਦੀਆਂ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦਿੱਤੀ ਜਾਵੇਗੀ- ਡੀ ਸੀ

ਫਰੀਦਕੋਟ:10 ਨਵੰਬਰ 2024 ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਫ਼ਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਅਜਿਹੇ ਉਪਰਾਲਿਆਂ ਵਿਚ ਇਕ ਉਪਰਾਲਾ ਬੇਲਰ […]

Continue Reading

ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਫਰੀਦਕੋਟ 10  ਨਵੰਬਰ,2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ […]

Continue Reading

 ਲੋਕ ਪੁਰਾਣੀਆਂ ਬਿਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ –ਐਸ ਡੀ ਐਮ ਦਮਨਦੀਪ ਕੌਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ, 2024:   ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹ ਹਨ। ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ […]

Continue Reading

ਬਾਸਰਕੇ ਗਿੱਲਾਂ ਦਾ ਅਗਾਂਹ ਵਧੂ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਲੈ ਰਿਹਾ ਫਸਲਾਂ ਦਾ ਵਾਧੂ ਝਾੜ

ਅੰਮ੍ਰਿਤਸਰ, 10 ਨਵੰਬਰ 2024–     ਜਿੱਥੇ ਸਾਡੇ ਕੁਝ ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਜਮੀਨ ਦੇ ਜਰੂਰੀ ਤੱਤਾਂ ਨੂੰ ਸਾੜ ਰਹੇ ਹਨ ਉਸ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਰਹੀ ਹੈ ਅਤੇ ਕੁਦਰਤੀ ਵਾਤਾਵਰਣ ਨੂੰ ਵੀ ਵੱਡਾ ਨੁਕਸਾਨ ਪਹੁੰਚਾ ਰਹੇ ਹਨ। ਉਥੇ ਹੀ ਸਾਡੇ ਕੁਝ ਕਿਸਾਨ ਵੀਰ ਜੋ ਕਿ ਅੱਗੇ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ

ਅੰਮ੍ਰਿਤਸਰ 10 ਨਵੰਬਰ 2024–                                ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆ ਜਾ ਰਹੀਆ ਹਨ। ਅੱਜ ਖੇਡਾਂ ਦੀ ਸ਼ੁਰੂਆਤ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ।  ਉਹਨਾਂ ਨੇ ਖਿਡਾਰੀਆ ਨੂੰ ਸੰਬੋਧਿਤ […]

Continue Reading

100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸਨ ਨੇ ਦਿੱਤੀ ਵਿੱਤੀ ਸਹਾਇਤਾ

ਅੰਮ੍ਰਿਤਸਰ 11 ਨਵੰਬਰ 2024– ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਉੱਤੇ ਜਿਲੇ ਦੇ ਸੌ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦਾ ਜੋ ਉਪਰਾਲਾ ਕੀਤਾ ਗਿਆ ਸੀ ਉਸ ਤਹਿਤ ਅੱਜ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਧਾਰੜ ਵਿਖੇ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਦਿੱਤਾ ਤੇ […]

Continue Reading

ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ

ਮੋਗਾ, 10 ਨਵੰਬਰ (000) – ਜ਼ਿਲ੍ਹਾ ਮੋਗਾ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਏ ਡੀ ਸੀਜ਼, ਐਸ.ਡੀ.ਐਮਜ਼ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ

ਚੰਡੀਗੜ੍ਹ, 10 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ […]

Continue Reading

 ਵਿਜੀਲੈਂਸ ਦੀ ਟੀਮ ਵੱਲੋਂ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿੱਚ ਕੀਤੀ ਗਈ ਵਿਕਾਸ ਕਾਰਜਾਂ ਦੀ ਜਾਂਚ

 ਫਾਜ਼ਿਲਕਾ 9 ਨਵੰਬਰ   ਡੀਜੀਪੀ ਵਿਜੀਲੈਂਸ ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਅਤੇ ਐਸ ਐਸ ਪੀ ਵਿਜੀਲੈਂਸ ਗੁਰਮੀਤ ਸਿੰਘ ਦੀ ਅਗਵਾਈ ਵਿੱਚ  ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਵਿਜੀਲੈਂਸ ਦੀ ਟੀਮ ਵਲੋਂ ਡੀਐਸਪੀ ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਵਿਚ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿਖੇ ਹੋਏ ਪੰਚਾਇਤ ਵਲੋਂ ਕਰਵਾਏ ਵਿਕਾਸ ਕਾਰਜਾਂ ਸਬੰਧੀ ਬਲਵਿੰਦਰ ਸਿੰਘ ਵੱਲੋਂ ਦਿੱਤੀ ਗਈ […]

Continue Reading

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ

ਚੰਡੀਗੜ੍ਹ 9 ਨਵੰਬਰ 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ […]

Continue Reading