ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 08 ਨਵੰਬਰ:ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ […]
Continue Reading