ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ:  ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ […]

Continue Reading

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ 7 ਨਵੰਬਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ […]

Continue Reading

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਦੇ ਮੱਦੇਨਜ਼ਰ ਟੀਮਾਂ ਗਠਿਤ ਕਰਕੇ ਅਧਿਕਾਰੀਆਂ ਨੂੰ ਚੈਕਿੰਗ ਕਰਨ ਦੇ ਦਿੱਤੇ ਆਦੇਸ਼

ਬਠਿੰਡਾ, 7 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਨੂੰ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਖਤਰਨਾਕ ਕਿੱਤਿਆਂ ਅਤੇ ਪ੍ਰੌਸੈ‌‌ਸਿੰਜ ਅਤੇ ਗੈਰ ਖਤਰਨਾਕ ਕਿੱਤਿਆਂ […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 7 ਨਵੰਬਰ:  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ […]

Continue Reading

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ 7 ਨਵੰਬਰਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ  ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ […]

Continue Reading

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ

ਲੁਧਿਆਣਾ, 7 ਨਵੰਬਰ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਐਮਪੀ ਸੰਜੀਵ ਅਰੋੜਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ, […]

Continue Reading

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਮੋਗਾ 7 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ […]

Continue Reading

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ […]

Continue Reading

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।       ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ […]

Continue Reading

ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ

  ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. […]

Continue Reading