ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ

ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ […]

Continue Reading

ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ […]

Continue Reading

ਬਲਾਕ ਖੂਈਖੇੜਾ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

ਫਾਜ਼ਿਲਕਾ, 7 ਨਵੰਬਰ ( )  ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ. ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਖੂਈਖੇੜਾ ਤਹਿਤ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਜਿੱਥੇ ਬਲਾਕ ਦੇ ਸਮੂਹ ਸੀ.ਐਚ.ਓ., ਸਿਹਤ ਕਰਮਚਾਰੀ ਮੇਲ, ਏ.ਐਨ.ਐਮ […]

Continue Reading

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 7 ਨਵੰਬਰ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ […]

Continue Reading

ਸਿਵਲ ਇੰਜੀਨੀਅਰਿੰਗ ਵਿਭਾਗ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀ ਸੀਵਰੇਜ ਟ੍ਰੀਟਮੈਂਟ ਪਲਾਂਟ  ਦੇ ਕੰਮ ਤੋਂ ਹੋਏ ਵਾਕਿਫ

ਖਰੜ, 7 ਨਵੰਬਰ:  ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਦਿਵਾਉਣ ਦੇ ਮੰਤਵ ਨਾਲ ਅੱਜ ਸੈਕਟਰ 115 ਵਿਖੇ ਬਣ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵੱਖ-ਵੱਖ ਕਲੋਨੀਆਂ ਦੇ ਵਿੱਚ ਪੈ ਰਹੇ ਸੀਵਰੇਜ ਵਰਕਸ ਦਾ ਅਧਿਐਨ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਕਮ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਾਜੀਵ ਪੁਰੀ ਦੀ ਅਗਵਾਈ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਐੱਸ ਏ ਐੱਸ ਨਗਰ, 07 ਨਵੰਬਰ,2024: ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ […]

Continue Reading

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਚੰਡੀਗੜ੍ਹ, 7 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ […]

Continue Reading

ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾਫਰਜ਼ ਹੈ-ਡੀਸੀ ਕੁਲਵੰਤ ਸਿੰਘ

ਮਾਨਸਾ, 07 ਨਵੰਬਰ :ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

ਮਾਨਸਾ, 07 ਨਵੰਬਰ :ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ […]

Continue Reading

ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ, 07 ਨਵੰਬਰ:   ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਜਵਾਹਰਕੇ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ […]

Continue Reading