ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 30 ਮਾਰਚ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਕਿਸਾਨ ਵੀਰਾਂ […]
Continue Reading