ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 7 ਨਵੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ […]

Continue Reading

ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ – ਰਾਜਪਾਲ

ਹਰੀਕੇ /ਫ਼ਿਰੋਜ਼ਪੁਰ, 06 ਨਵੰਬਰ 2024: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ਦੇ […]

Continue Reading

ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ

ਮੋਗਾ, 6 ਨਵੰਬਰ,ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸਦੇ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਵੀ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਮਾਂ ਬਾਪ ਨੂੰ ਪਰਾਲੀ ਨਾ ਸਾੜਨ ਲਈ ਦੱਸਣ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਅਤੇ ਚੁਗਾਵਾਂ ਵਿੱਚ ਪਰਾਲੀ ਨਾ […]

Continue Reading

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼

ਫਾਜਿਲਕਾ 6 ਨਵੰਬਰ                         ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨਸ਼ੇ ਤੋਂ ਮੁਕਤ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ  ਦੀ ਅਗਵਾਈ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 6 ਨਵੰਬਰ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 26 ਨਵੰਬਰ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ […]

Continue Reading

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 6 ਨਵੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ […]

Continue Reading

ਡਿਪਟੀ ਕਮਿਸ਼ਨਰ ਨੇ ਡਰੈਗਨ ਬੋਟ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਦਾ ਕੀਤਾ ਸਨਮਾਨ

ਸ੍ਰੀ ਮੁਕਤਸਰ ਸਾਹਿਬ 6  ਨਵੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ਵ ਪੱਧਰ ਤੇ ਹੋਏ ਵਾਟਰ ਸਪੋਰਟਸ ਡਰੈਗਨ ਬੋਟ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਖੇਡਾਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ […]

Continue Reading

ਡਿਪਟੀ ਕਮਿਸ਼ਨਰ ਨੇ ਬੁਲਾਈ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਦੀ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਮੋਗਾ, 6 ਨਵੰਬਰਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲੇ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ ਸਾਰੰਗਲ ਦੀ ਅਗਵਾਈ ਹੇਠ  ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਵੀ ਮੌਜੂਦ ਸਨ। ਉਹਨਾਂ ਵੱਲੋਂ ਸਬੰਧਤ ਵਿਭਾਗਾਂ ਨਾਲ ਇਸ […]

Continue Reading

ਮੋਹਾਲੀ  ਜ਼ਿਲ੍ਹੇ  ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ‘ਚ ਕਾਰਜਸ਼ੀਲ ਹਨ।        ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ […]

Continue Reading

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ

ਬਾਘਾਪੁਰਾਣਾ 6 ਨਵੰਬਰਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਪ੍ਰਸ਼ਾਸਨ ਵੱਲੋਂ ਜੁਰਮਾਨੇ ਅਤੇ ਪੁਲਿਸ ਕਾਰਵਾਈ ਵਰਗੇ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਫੀਲਡ ਵਿੱਚ ਨਿਯੁਕਤ ਟੀਮਾਂ ਆਪਣੀਆਂ ਗਤੀਵਿਧੀਆਂ ਰਾਹੀਂ  ਦਿਨ-ਰਾਤ ਇੱਕ ਕਰ ਰਹੀਆਂ ਹਨ। ਉਕਤ  ਦੇ ਨਾਲ-ਨਾਲ ਸਬ […]

Continue Reading