ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ:   ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ […]

Continue Reading

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ […]

Continue Reading

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਸ. […]

Continue Reading

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ, 5 ਨਵੰਬਰ:ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ […]

Continue Reading

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

ਚੰਡੀਗੜ੍ਹ, ਨਵੰਬਰ 5:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। […]

Continue Reading

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ […]

Continue Reading

ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 05 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ […]

Continue Reading

ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ

ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ […]

Continue Reading

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ

ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ […]

Continue Reading

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

ਫਿਰੋਜ਼ਪੁਰ 05 ਨਵੰਬਰ 2024.          ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।         ਸ਼ਹੀਦਾਂ ਨੂੰ ਸ਼ਰਧਾ ਦੇ […]

Continue Reading