ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ

ਮਾਨਸਾ 05 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।  […]

Continue Reading

ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 05 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ […]

Continue Reading

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ […]

Continue Reading

ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ

ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ, ਬਾਰਦਾਨੇ ਦੀ ਉਪਲਬਧਤਾ, ਲਿਫਟਿੰਗ ਆਦਿ ਬਾਰੇ ਜਾਇਜਾ ਲੈਣ ਲਈ ਸਮੂਹ ਐਸ.ਡੀ.ਐਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲਿਫਟਿੰਗ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ

ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ

ਚੰਡੀਗੜ੍ਹ, 5 ਨਵੰਬਰ:ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ […]

Continue Reading

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ […]

Continue Reading

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ […]

Continue Reading

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਬਠਿੰਡਾ, 5 ਨਵੰਬਰ:ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ

ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ […]

Continue Reading