ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024

ਅੰਮ੍ਰਿਤਸਰ 5 ਨਵੰਬਰ 2024 — ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ  ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ।           ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ […]

Continue Reading

ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ […]

Continue Reading

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਲੁਧਿਆਣਾ, 05 ਨਵੰਬਰ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ. ਇਸ ਮੌਕੇ ਵਿਧਾਇਕ ਬੱਗਾ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

ਫਰੀਦਕੋਟ: 5 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇਪਰਾਲੀ ਨੂੰ ਲੱਗੀ ਅੱਗ ਬੁਝਾਈ

 ਮਾਨਸਾ, 5 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ […]

Continue Reading

ਭਾਸ਼ਾ ਵਿਭਾਗ ਪੰਜਾਬ  ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ  ਵਿਖੇ ਕੀਤਾ ਗਿਆ

ਫਾਜਿਲਕਾ 5 ਨਵੰਬਰ ਮਾਣਯੋਗ  ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ  ਬੈਂਸ ਉਚੇਰੀ  ਸਿੱਖਿਆ  ਤੇ ਭਾਸ਼ਾਵਾਂ ਮੰਤਰੀ  ਪੰਜਾਬ  ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ  ਭਾਸ਼ਾ  ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ  ਸਿੰਘ ਜ਼ਫ਼ਰ ਦੀ  ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” […]

Continue Reading

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ

ਲੁਧਿਆਣਾ, 05 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਨੇ ਪੌਲੀਟੈਕਨਿਕ ਖੇਡਾਂ ਦੌਰਾਨ ਖੋ-ਖੋ ਤੇ ਟੇਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤਿਆ। ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਸ੍ਰੀ ਮਨੋਜ ਕੁਮਾਰ ਜਾਂਬਲਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋ ਬੀਤੇ ਦਿਨੀ ਇੰਟਰ ਪੌਲੀਟੈਕਨਿਕ […]

Continue Reading

ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ […]

Continue Reading

ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ […]

Continue Reading

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਲੁਧਿਆਣਾ, 04 ਨਵੰਬਰ (000) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ., […]

Continue Reading