50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ […]

Continue Reading

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ 

ਫਿਰੋਜ਼ਪੁਰ 4 ਨਵੰਬਰ () ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਸਥਾਨਕ ਸ਼ਹੀਰ ਦੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸਮਾਪਤ ਹੋਈਆਂ। ਖੇਡਾਂ ਦੌਰਾਨ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਆਪਣੇ […]

Continue Reading

ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

ਸ੍ਰੀ ਮੁਕਤਸਰ ਸਾਹਿਬ, 04 ਨਵੰਬਰ                 ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ […]

Continue Reading

ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

ਮਾਨਸਾ, 04 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ […]

Continue Reading

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

ਫਿਰੋਜ਼ਪੁਰ 4 ਨਵੰਬਰ 2024………           ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ।             ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ […]

Continue Reading

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ […]

Continue Reading

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ […]

Continue Reading

ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ […]

Continue Reading

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਫਾਜਿ਼ਲਕਾ, 3 ਨਵੰਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ […]

Continue Reading