ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਤਲਾਸ਼ੀ ਮੁਹਿੰਮ; 173 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 16 ਜਨਵਰੀ:ਗਣਤੰਤਰ ਦਿਵਸ-2025 ਤੋਂ ਪਹਿਲਾਂ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਇਸਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਸਾਰੇ 28 ਪੁਲਿਸ […]
Continue Reading