ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

ਮੋਹਾਲੀ ,(     ) 3 ਨਵੰਬਰ:  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਮਾਨਸਾ, 03 ਨਵੰਬਰ:  ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ […]

Continue Reading

ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 03 ਨਵੰਬਰ:    ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ ਕਰਨ ਸਬੰਧੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਤਿੰਨ ਮਾਰਕੀਟ […]

Continue Reading

ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ […]

Continue Reading

ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024:  ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।      ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ […]

Continue Reading

ਸੰਧਵਾਂ ਵੱਲੋਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ। ਸ. ਸੰਧਵਾਂ ਨੇ […]

Continue Reading

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਚੰਡੀਗੜ੍ਹ, 3 ਨਵੰਬਰ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ […]

Continue Reading

ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨਝੋਨਾ ; 234780 ਦੀ ਹੋਈ ਖਰੀਦ

ਮਾਨਸਾ, 02 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ […]

Continue Reading

ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

ਫਾਜ਼ਿਲਕਾ, 2 ਨਵੰਬਰ        ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ […]

Continue Reading

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ

ਫ਼ਰੀਦਕੋਟ, 2 ਨਵੰਬਰ  2024 (  )  ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ  ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ […]

Continue Reading