ਸਪੀਕਰ ਸੰਧਵਾਂ ਨੇ ਲੋਕਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਵਧਾਈਆਂ

ਫ਼ਰੀਦਕੋਟ 2 ਨਵੰਬਰ (  ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਾਵਨ ਦਿਹਾੜੇ ਤੇ ਅੱਜ ਪਿੰਡ ਚਹਿਲ ਅਤੇ ਸਰਕੂਲਰ ਰੋਡ ਫਰੀਦਕੋਟ ਵਿਖੇ  ਸਮਾਗਮ ਵਿੱਚ ਸ਼ਿਰਕਤ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਅਤੇ ਕਿਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸੰਸਾਰ ਦਾ ਪਹਿਲਾ ਇੰਜੀਨੀਅਰ ਕਿਹਾ […]

Continue Reading

 ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ

 ਲੁਧਿਆਣਾ/ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਡੀ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਭਗਵਾਨ ਵਿਸ਼ਵਕਰਮਾ ਜੀ ਨੂੰ ਜਾਂਦਾ ਹੈ। ਵਿਸ਼ਵਕਰਮਾ ਦਿਵਸ ਮਨਾਉਣ ਲਈ ਇੱਥੇ ਮਿਲਰ ਗੰਜ ਸਥਿਤ ਭਗਵਾਨ ਵਿਸ਼ਵਕਰਮਾ ਮੰਦਿਰ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੌਂਦ […]

Continue Reading

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ 2 ਨਵੰਬਰ :                                                            ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।                                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ […]

Continue Reading

ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਨਿਰੋਗ ਸਿਹਤ ਪ੍ਰਤੀ ਕਰ ਰਹੀ ਹੈ ਜਾਗਰੂਕ 

 ਡੇਰਾਬੱਸੀ, 2 ਨਵੰਬਰ, 2024:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਡੇਰਾੱਬਸੀ ’ਚ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ […]

Continue Reading

ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ 

ਫ਼ਰੀਦਕੋਟ 2 ਨਵੰਬਰ,2024( )  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਪਰਿਵਾਰ ਸਮੇਤ ਸਕੂਲਾਂ ਵਿੱਚ ਦੀਵੇ ਜਗਾ ਕੇ ਲੋਕਾਂ ਨੂੰ ਸਿੱਖਿਆ ਰੂਪੀ ਜੋਤ ਜਗਾਉਣ ਦਾ ਸੱਦਾ ਦਿੱਤਾ

ਜੰਡਿਆਲਾ ਗੁਰੂ, 2 ਨਵੰਬਰ –  ਹਰ ਸਾਲ ਦੀ ਤਰ੍ਹਾਂ  ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਦੀਵਾਲੀ ਮੌਕੇ ਸਰਕਾਰੀ ਸੀਨੀਅਰ ਸੈਕ: ਸਮਾਰਟ ਸਕੂਲ ਜੰਡਿਆਲਾ ਗੁਰੂ ਜਿੱਥੇ ਉਨ੍ਹਾਂ ਆਪਣੀ ਪੜ੍ਹਾਈ ਕੀਤੀ ਅਤੇ 17 ਸਾਲ ਪੜ੍ਹਾਇਆ ਵੀ ਹੈ, ਵਿਖੇ ਪਰਿਵਾਰ ਸਮੇਤ ਦੀਵਾ ਜਗਾਇਆ ਅਤੇ ਅਰਦਾਸ  ਕੀਤੀ ਕਿ ਇਹ ਵਿਦਿਆ ਦਾ ਮੰਦਿਰ ਇਸ ਤਰ੍ਹਾਂ ਹੀ ਸਭ […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮੁੱਦੇ ’ਤੇ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਫਾਜ਼ਿਲਕਾ, 2 ਨਵੰਬਰ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਦੇ GOs ਅਤੇ ਥਾਣਾ SHOs ਵੱਲੋਂ ਖੇਤਾਂ ਤੇ ਅਨਾਜ […]

Continue Reading

ਵਿਜੀਲੈਂਸ ਬਿਉਰੋ ਵਲੋਂ ਮਲੋਟ ਵਿਖੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਸ੍ਰੀ ਮੁਕਤਸਰ ਸਾਹਿਬ  2 ਨਵੰਬਰਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ 3 ਨਵੰਬਰ 2024 ਤੱਕ ਵਿਸ਼ੇਸ਼ ਤੌਰ ਤੇ ਸਪਤਾਹ ਮਨਾਇਆ ਜਾ ਰਿਹਾ ਹੈ, ਇਸੇ ਲੜ੍ਹੀ ਤਹਿਤ ਅੱਜ ਮਲੋਟ ਵਿਖੇ ਵਿਜੀਲੈਂਸ ਬਿਉਰੋ ਦੇ ਨੁਮਾਇੰਦਿਆਂ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ।                          ਇਸ ਮੌਕੇ ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਰਕਾਰੀ ਕੰਮ ਕਰਵਾਉਣ ਬਦਲੇ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ […]

Continue Reading

 ਮੋਹਾਲੀ ਪ੍ਰਸ਼ਾਸਨ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀ ਮਦਦ ਨਾਲ ਵਧਦੇ ਰੁਝਾਨ ਨੂੰ ਰੋਕਿਆ 

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਆਪਣੀ ਵਚਨਬੱਧਤਾ ਅਨੁਸਾਰ ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲੀਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਦੇ ਮੁਕਾਬਲੇ ਇਸ ਰੁਝਾਨ ਨੂੰ ਰੋਕਣ ਵਿੱਚ ਇਸ ਸਾਲ ਹੁਣ ਤੱਕ 68 ਫੀਸਦੀ ਦੀ ਕਮੀ ਦਰਜ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕਾਦਾ ਬੋੜਾ ਅਤੇ ਇਟਾਂ ਵਾਲੀ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

ਫਿਰੋਜ਼ਪੁਰ 2 ਨਵੰਬਰ 2024……  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਾਰਾ ਦਿਨ ਫੀਲਡ ਵਿੱਚ ਰਹੇ ਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ  ਐਸ.ਡੀ.ਐਮ ਰਣਦੀਪ ਸਿੰਘ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਦੀਪਸ਼ਿਖਾ  ਸ਼ਰਮਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ […]

Continue Reading