ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ-ਮੁੱਖ ਖੇਤੀਬਾੜੀ ਅਫ਼ਸਰ 

 ਐਸ.ਏ.ਐਸ.ਨਗਰ, 2 ਨਵੰਬਰ, 2024: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਮਾਰਕੀਟ ਵਿੱਚ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਚਾਰ ਬਦਲ ਉਪਲਬਧ ਹਨ, ਇਸ ਲਈ ਕਿਸਾਨਾਂ ਨੂੰ ਇਕੱਲੇ ਡੀ.ਏ.ਪੀ. ‘ਤੇ ਨਿਰਭਰ ਨਾ ਰਹਿਣ ਦੀ ਸਲਾਹ ਦਿੰਦਿਆਂ ਇਨ੍ਹਾਂ ਵਿਕਲਪਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ […]

Continue Reading

ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਵੱਡੀ ਗਿਰਾਵਟ : ਡਿਪਟੀ ਕਮਿਸ਼ਨਰ 

ਬਠਿੰਡਾ, 2 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਬਠਿੰਡਾ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਵੱਡੀ ਗਿਰਾਵਟ ਆਈ ਹੈ। ਉਹਨਾਂ ਕਿਹਾ ਕਿ ਔਸਤ ਏਕਿਉਂਆਈ (AQI) ਪਿਛਲੇ ਸਾਲ ਰਾਜ ਦੇ ਸਭ ਤੋਂ ਖ਼ਰਾਬ (318) ਤੋਂ ਮੌਜੂਦਾ ਸਾਲ ਵਿੱਚ ਸਭ ਤੋਂ ਵਧੀਆ (118) […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ  ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

 ਸ੍ਰੀ  ਮੁਕਤਸਰ ਸਾਹਿਬ  2 ਨਵੰਬਰ  ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ […]

Continue Reading

ਜ਼ਿਲ੍ਹੇ ਚ 4 ਹਜ਼ਾਰ ਸੁਪਰ ਸੀਡਰ ਆਧੁਨਿਕ ਮਸ਼ੀਨ ਉਪਲਬਧ : ਡਿਪਟੀ ਕਮਿਸ਼ਨਰ 

ਬਠਿੰਡਾ, 2 ਨਵੰਬਰ : ਜ਼ਿਲ੍ਹੇ ‘ਚ 4 ਹਜ਼ਾਰ ਦੇ ਕਰੀਬ ਸੁਪਰ ਸੀਡਰ ਆਧੁਨਿਕ ਮਸ਼ੀਨਰੀ ਕਿਸਾਨਾਂ ਲਈ ਉਪਲੱਬਧ ਹੈ ਤਾਂ ਜੋ ਉਹ ਪਰਾਲੀ ਨੂੰ ਬਿਨਾ ਸਾੜਨ ਤੋਂ ਹੀ ਕਣਕ ਦੀ ਬਿਜਾਈ ਕਰ ਸਕਣ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਮੀਡੀਆ ਨਾਲ […]

Continue Reading

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

ਮੋਗਾ, 1 ਨਵੰਬਰ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ […]

Continue Reading

ਵਿਜੀਲੈਂਸ ਬਿਊਰੋ ਵਲੋਂ ਭਲਾਈਆਣਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 1 ਨਵੰਬਰ :                                                           ਵਿਜੀਲੈਂਸ ਬਿਊਰੋ  ਵਲੋਂ ਭ੍ਰਿਸ਼ਟਾਚਾਰ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਪਿੰਡ ਭਲਾਈਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।                                                ਇਸ ਕੈਂਪ ਵਿੱਚ ਵਿਜੀਲੈਂਸ ਬਿਉਰੋ ਦੇ  ਸਬ ਇੰਸਪੈਕਟਰ ਇਕਬਾਲ ਸਿੰਘ ਅਤੇ ਮੁੱਖ ਮੁਨਸੀ ਗੁਰਤੇਜ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 3 ਨਵੰਬਰ 2024 ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਜਾ […]

Continue Reading

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਚ ਕਿਸਾਨਾਂ ਲਈ ਆਧੁਨਿਕ ਮਸ਼ੀਨਰੀ ਉਪਲਬੱਧ : ਡਿਪਟੀ ਕਮਿਸ਼ਨਰ*

ਬਠਿੰਡਾ, 1 ਨਵੰਬਰ : ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਮੁਕੰਮਲ ਪ੍ਰਬੰਧਨ ਸਬੰਧੀ ਜਿਲ੍ਹੇ ਭਰ ਵਿੱਚ ਲਗਭਗ 60 ਦੇ ਕਰੀਬ ਬੇਲਰ ਅਤੇ 400 ਦੇ ਕਰੀਬ ਸੁਪਰਸੀਡਰ ਮਸ਼ੀਨਾਂ ਉਪਲਬਧ ਕਰਵਾਈਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸੈਣੇਵਾਲਾ ਅਤੇ ਗਹਿਰੀ ਬੁੱਟਰ  ਦੇ ਖੇਤਾਂ ਦੇ ਦੌਰੇ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ

ਮਾਨਸਾ, 01 ਨਵੰਬਰ :ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ […]

Continue Reading

 ਡੀ ਏ ਪੀ ਦੇ ਬਦਲ ਵੱਜੋਂ ਐਨ ਪੀ ਕੇ ਅਤੇ ਟਰਿਪਲ ਸੁਪਰ ਫਾਸਫੇਟ ਵੀ ਵਰਤੇ ਜਾ ਸਕਦੇ ਹਨ- ਅਗਾਂਹ ਵਧੂ ਕਿਸਾਨ ਸ਼ਮਨਪ੍ਰੀਤ ਸਿੰਘ 

 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 1 ਨਵੰਬਰ 2024: ਜ਼ਿਲ੍ਹੇ ਦੇ ਅਗਾਂਹਵਧੂ ਨੌਜੁਆਨ ਕਿਸਾਨ ਸ਼ਮਨਪ੍ਰੀਤ ਸਿੰਘ ਜੋ ਕਿ ਡੀ ਏ ਪੀ ਦੇ ਬਦਲ ਵਜੋਂ ਐਨ ਪੀ ਕੇ ਵਰਤਦੇ ਹਨ, ਦਾ ਕਹਿਣਾ ਹੈ ਕਿ ਫਾਸਫੋਰਸ ਤੱਤ ਦੀ ਪੂਰਤੀ ਲਈ ਸਾਨੂੰ ਕੇਵਲ ਡੀ ਏ ਪੀ ਦੀ ਵਰਤੋਂ ਕਰਨ ਦੀ ਜਾਂ ਨਿਰਭਰ ਰਹਿਣ ਦੀ ਲੋੜ ਨਹੀਂ। ਉਸ ਦਾ ਕਹਿਣਾ […]

Continue Reading

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਫਾਜ਼ਿਲਕਾ 1 ਨਵੰਬਰ,  2024 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ […]

Continue Reading