ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਡਿਪਟੀ ਕਮਿਸਨਰ

ਅੰਮ੍ਰਿਤਸਰ 1 ਨਵੰਬਰ:2024 – ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ […]

Continue Reading

ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ 

ਫਿਰੋਜ਼ਪੁਰ 1 ਨਵੰਬਰ 2024  ਫਿਰੋਜ਼ਪੁਰ ਜ਼ਿਲ੍ਹੇ ‘ਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਤਰਾਂਵਾਲੀ, ਪੱਲਾ ਮੇਘਾ, ਉਸਮਾਨ ਵਾਲਾ, ਕੁਤਬੇ ਵਾਲਾ, ਦੁਲਚੀ ਕੇ ਦੂਜੀ ਕੇ ਤੇ ਕਮਾਲੇ ਵਾਲਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ ਸਿੰਘ ਅਤੇ […]

Continue Reading

ਪੰਜਾਬ ਸਰਕਾਰ ਨੇ ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ; ਡੀ.ਏ.ਪੀ. ਤੇ ਹੋਰ ਖਾਦਾਂ ਦੀ ਢੁਕਵੀਂ ਉਪਲਬਧਤਾ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਗਠਿਤ

ਚੰਡੀਗੜ੍ਹ, 1 ਨਵੰਬਰ: ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀ.ਏ.ਪੀ. ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ […]

Continue Reading

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੁਆਰਾ ਸਮਰਥਨ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼; 12 ਅਤਿ ਆਧੁਨਿਕ ਪਿਸਤੌਲਾਂ ਸਮੇਤ ਸੱਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 […]

Continue Reading

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਨਵੰਬਰ, 2024:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ […]

Continue Reading

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ […]

Continue Reading

ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਦੇ 44 ਪਿੰਡਾਂ ਦਾ ਕੀਤਾ ਨਿਰੀਖਣ

ਅੰਮ੍ਰਿਤਸਰ 30 ਅਕਤੂਬਰ 2024– ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸੁੱਧ ਪਾਣੀ ਮੁਹਈਆ ਕਰਵਾਉਣ ਲਈ ਪਿੰਡਾਂ ਵਿੱਚ ਸੀ.ਡਬਲਯੂ.ਪੀ.ਪੀ ਪਲਾਂਟ ਲਗਾਏ ਗਏ ਹਨ। ਭਾਰਤ ਸਰਕਾਰ ਦੀ ਕੇਂਦਰੀ ਟੀਮ ਨੇ ਸੀ.ਡਬਲਯੂ.ਪੀ.ਪੀ ਦਾ ਨਿਰੀਖਣ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਅੰਮ੍ਰਿਤਸਰ ਦੇ ਮੰਡਲ ਨੰ:1 ਦੇ 44 ਪਿੰਡਾਂ ਦਾ ਦੌਰਾ ਕੀਤਾ। ਟੀਮ ਵੱਲੋ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸ਼ੁੱਧ ਪੀਣ ਵਾਲੇ ਪਾਣੀ […]

Continue Reading

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 30 ਅਕਤੂਬਰ 2024– ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।       ਮੁੱਖ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾ ਚੱਲ ਰਿਹਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 30 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ ਕਰੀਬ 315 ਕਰੋੜ ਰੁਪਏ ਦੀ ਅਦਾਇਗੀ  ਵੀ ਕੀਤੀ ਜਾ ਚੁੱਕੀ ਹੈਡਿਪਟੀ […]

Continue Reading

ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 30 ਅਕਤੂਬਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ 2060 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਨਿਲਾਮ ਕੀਤੀਆਂ ਪ੍ਰਾਪਰਟੀਆਂ ਵਿੱਚ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਗਰੁੱਪ ਹਾਊਸਿੰਗ, ਪੈਟਰੋਲ ਪੰਪ, ਹੋਟਲ ਸਾਈਟਾਂ,ਐਸ.ਸੀ.ਓ, ਬੂਥ, ਉਦਯੋਗਿਕ ਅਤੇ ਰਿਹਾਇਸ਼ੀ ਪਲਾਟ ਸ਼ਾਮਲ ਹਨ। ਮਕਾਨ ਉਸਾਰੀ ਅਤੇ […]

Continue Reading