ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਨੇ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਸੁਝਾਏ 4 ਬਦਲ

ਲੁਧਿਆਣਾ,, 30 ਅਕਤੂਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦੇ ਮਿੱਟੀ ਦੇ ਰਸਾਇਣ ਵਿਗਿਆਨੀ ਡਾ. ਗੋਬਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਲਈ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਕਈ ਵਿਕਲਪ ਸੁਝਾਏ ਹਨ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਫ਼ਸਲ ਦੀ ਫਾਸਫੋਰਸ ਦੀ ਲੋੜ ਨੂੰ ਪੂਰਾ ਕਰਨ ਲਈ ਹੇਠ ਲਿਖੇ […]

Continue Reading

ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਡੀਗੜ੍ਹ, 30 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ […]

Continue Reading

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

26 of 4,125 Collapse all Print all In new window Eng, Pbi & Hindi PN:–Vigilance Bureau arrests Police Sub-Inspector taking Rs 15,000 bribe Inbox Search for all messages with label Inbox Remove label Inbox from this conversation DPR PUNJAB <dipr.pb.chdsectt8@gmail.com> 15:27 (2 hours ago) to bcc: me Translate to English VIGILANCE BUREAU PUNJAB Vigilance Bureau arrests Police Sub-Inspector taking […]

Continue Reading

ਦੀਵਾਲੀ ਦੀ ਆੜ੍ਹ ਵਿੱਚ ਪਰਾਲੀ ਜਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ – ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 30 ਅਕਤੂਬਰ (000) – ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਮੁਬਾਰਕਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਬਚਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਗਰੀਨ ਦੀਵਾਲੀ ਮਨਾਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਆਪਣੇ ਸੰਦੇਸ਼ ਵਿੱਚ […]

Continue Reading

ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 30 ਅਕਤੂਬਰ ਰਾਜ ਵਿੱਚ ਝੋਨੇ ਦੀ ਲਿਫਟਿੰਗ ’ਚ ਅੜਿੱਕੇ ਦੂਰ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ, ਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਕੀਤੀ ਜਾ ਰਹੀ ਬੇਕਦਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬੱਤਰਾ ਥਿਏਟਰ, ਸੈਕਟਰ 37, ਚੰਡੀਗੜ੍ਹ ਵਿਖੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ […]

Continue Reading

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼

ਮੋਗਾ, 30 ਅਕਤੂਬਰ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।ਇਹ ਸੁਝਾਅ ਜਾਰੀ ਕਰਦਿਆਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ […]

Continue Reading

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਹਦਾਇਤ-ਡਾ. ਰਣਜੀਤ ਸਿੰਘ ਰਾਏ

ਮਾਨਸਾ 30 ਅਕਤੂਬਰ :ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਚੈਕਿੰਗ […]

Continue Reading

ਝੋਨੇ ਦੀ ਖਰੀਦ ਬਦਲੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ – ਵਿਨੀਤ ਕੁਮਾਰ 

ਫਰੀਦਕੋਟ, 30 ਅਕਤੂਬਰ   ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ  454.03 ਕਰੋੜ ਰੁਪਏ ਦੀ ਅਦਾਇਗੀ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 296387 ਮੀਟ੍ਰਿਕ ਟਨ ਝੋਨੇ ਦੀ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਮੋਗਾ, 30 ਅਕਤੂਬਰ (000)  –ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ […]

Continue Reading

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ 

 ਫਾਜ਼ਿਲਕਾ , 30 ਅਕਤੂਬਰ   ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ […]

Continue Reading