ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 30 ਅਕਤੂਬਰ ਰਾਜ ਵਿੱਚ ਝੋਨੇ ਦੀ ਲਿਫਟਿੰਗ ’ਚ ਅੜਿੱਕੇ ਦੂਰ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ, ਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਕੀਤੀ ਜਾ ਰਹੀ ਬੇਕਦਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬੱਤਰਾ ਥਿਏਟਰ, ਸੈਕਟਰ 37, ਚੰਡੀਗੜ੍ਹ ਵਿਖੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ […]

Continue Reading

ਪੀ.ਏ.ਯੂ. ਵੱਲੋਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਸਿਫਾਰਿਸ਼

ਮੋਗਾ, 30 ਅਕਤੂਬਰ (000) –ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ।ਇਹ ਸੁਝਾਅ ਜਾਰੀ ਕਰਦਿਆਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਡਾ. ਧਨਵਿੰਦਰ ਸਿੰਘ ਨੇ ਕਿਹਾ ਕਿ ਡੀਏਪੀ ਸਭ ਤੋਂ […]

Continue Reading

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਹਦਾਇਤ-ਡਾ. ਰਣਜੀਤ ਸਿੰਘ ਰਾਏ

ਮਾਨਸਾ 30 ਅਕਤੂਬਰ :ਸਿਵਲ ਸਰਜਨ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਚੈਕਿੰਗ […]

Continue Reading

ਝੋਨੇ ਦੀ ਖਰੀਦ ਬਦਲੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ – ਵਿਨੀਤ ਕੁਮਾਰ 

ਫਰੀਦਕੋਟ, 30 ਅਕਤੂਬਰ   ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ  454.03 ਕਰੋੜ ਰੁਪਏ ਦੀ ਅਦਾਇਗੀ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 296387 ਮੀਟ੍ਰਿਕ ਟਨ ਝੋਨੇ ਦੀ […]

Continue Reading

ਤਿਉਹਾਰੀ ਸੀਜ਼ਨ ਦੌਰਾਨ ਨਕਲੀ ਮਠਿਆਈ/ਖਾਧ ਪਦਾਰਥ ਵੇਚਣ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਮੋਗਾ, 30 ਅਕਤੂਬਰ (000)  –ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ […]

Continue Reading

ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ 

 ਫਾਜ਼ਿਲਕਾ , 30 ਅਕਤੂਬਰ   ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ‘ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ […]

Continue Reading

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਸੰਪੰਨ 

ਫ਼ਿਰੋਜ਼ਪੁਰ  30 ਅਕਤੂਬਰ ( ) ਸਕੂਲ ਸਿੱਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਹੇਠ ਪਿਛਲੇ ਤਿੰਨ ਦਿਨਾਂ  ਤੋਂ ਕਰਵਾਈਆਂ ਜਾ ਰਹੀਆਂ  ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਈਆਂ । ਇਹਨਾਂ ਖੇਡਾਂ ਵਿੱਚ […]

Continue Reading

ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ – ਡਿਪਟੀ ਕਮਿਸ਼ਨਰ

ਫਿਰੋਜ਼ਪੁਰ 30 ਅਕਤੂਬਰ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਿੱਚ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਜਾਗਰੂਕਤਾ ਸਬੰਧੀ ਬਲਾਕ ਮਮਦੋਟ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਪਿੰਡ ਤਰਾਂ ਵਾਲੀ ਅਤੇ ਹਰੀਮੇ ਕੇ ਅਧੀਨ ਪੈਂਦੇ ਵਿਖੇ ਪਰਾਲੀ ਨੂੰ ਸਾੜਨ […]

Continue Reading

ਝੋਨੇ ਦੀ ਖਰੀਦ ਤੇ ਚੁਕਾਈ ‘ਚ ਲਿਆਂਦੀ ਜਾਵੇ ਹੋਰ ਤੇਜੀ : ਡਿਪਟੀ ਕਮਿਸ਼ਨਰ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਪਰੇ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਮੱਦੇਨਜ਼ਰ ਵਿਸ਼ੇਸ਼ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਦੇ ਦਿਸ਼ਾ-ਨਿਰਦੇਸ਼ਾ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਝੋਨੇ ਦੀ ਖਰੀਦ ਸਬੰਧੀ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵਿਚ ਵੀ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ […]

Continue Reading

ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਚੰਡੀਗੜ੍ਹ, 30 ਅਕਤੂਬਰ:ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਯੁਵਕ ਮੇਲੇ ਵਿੱਚ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਇੱਕ ਅਜਿਹਾ ਸਮਾਜ ਸਿਰਜਣ ਦੀ ਅਪੀਲ ਕੀਤੀ ਜੋ ਔਰਤਾਂ ਦੇ ਮਾਣ-ਸਤਿਕਾਰ ਅਤੇ ਸਮਾਜਿਕ ਬਰਾਬਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਡਟ ਕੇ ਖੜ੍ਹੇ । ਉਨ੍ਹਾਂ ਨੇ ਇੱਕ […]

Continue Reading