ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਡੀਸੀ ਅਤੇ ਐਸਐਸਪੀ ਨੇ ਕੀਤਾ ਦੌਰਾ

ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਹਰਰਾਏਪੁਰ, ਭੋਖੜਾ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਦਿਆਂ ਝੋਨੇ ਦੀ ਪਰਾਲੀ ਪ੍ਰਬੰਧਨ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।           ਇਸ ਦੌਰਾਨ ਡਿਪਟੀ ਕਮਿਸ਼ਨਰ […]

Continue Reading

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ […]

Continue Reading

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਚੰਡੀਗੜ੍ਹ, 29 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਖੁਸ਼ਖਬਰੀ ਦੇਣ ਦੀ ਤਿਆਰੀ ਅਰੰਭ ਦਿੱਤੀ ਗਈ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸਰਫੇਸ ਸੀਡਰਾਂ ਉੱਤੇ ਸਬਸਿਡੀ […]

Continue Reading

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ […]

Continue Reading

ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ

ਮੋਗਾ, 29 ਅਕਤੂਬਰ (000) –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੀ ਸਹਾਇਤਾ ਨਾਲ ਪਿੰਡ ਖੋਸਾ ਜਲਾਲ ਦਾ ਗੁਰਬਖਸ਼ ਸਿੰਘ ਅਤੇ ਉਹਨਾਂ ਦਾ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

ਮੋਗਾ, 29 ਅਕਤੂਬਰ (000) – ਬਿਰਧ ਆਸ਼ਰਮ ਇੱਕ ਆਸ ਆਸ਼ਰਮ ਸੇਵਾ ਸੋਸਾਇਟੀ ਰੌਲੀ ਰੋਡ, ਮੋਗਾ ਵਿਖੇ ਮਾਨਯੋਗ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਬਜੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ । ਇਸ ਮੌਕੇ ਡਾ. ਮਨਿੰਦਰਜੀਤ […]

Continue Reading

ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ

ਫਾਜ਼ਿਲਕਾ, 29 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਇਸੇ ਦਿਨ ਤੱਕ ਦੇ ਆਂਕੜੇ ਤੋਂ ਅੱਗੇ ਨਿੱਕਲ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਦਿੱਤੀ ਹੈ।ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪਿੱਛਲੇ ਸਾਲ 28 ਅਕਤੂਬਰ 2023 ਵਾਲੇ ਦਿਨ ਤੱਕ ਜ਼ਿਲ੍ਹੇ ਵਿਚ 124335 ਮੀਟ੍ਰਿਕ ਟਨ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜਿਲਕਾ 29 ਅਕਤੂਬਰਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ […]

Continue Reading