ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਮਾਨਸਾ, 29 ਅਕਤੂਬਰ :ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।ਕੈਂਪ ਦੌਰਾਨ […]

Continue Reading

ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ […]

Continue Reading

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹਾਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਇੱਥੇ ਬਾਵਾ ਨਿਹਾਲ ਸਿੰਘ ਕਾਲਜ ਵਿਖੇ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ […]

Continue Reading

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ […]

Continue Reading

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇਵਿਅਕਤੀਆਂ ਦੇ ਕੱਟੇ ਚਲਾਨ

ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ […]

Continue Reading

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ […]

Continue Reading

ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ* 

ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ […]

Continue Reading

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ

ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਠਿੰਡਾ ਅਧੀਨ ਪੈਂਦੇ ਪਿੰਡ ਝੂੰਬਾ ‘ਚ 15 ਏਕੜ, ਜੋਧਪੁਰ ਰੁਮਾਣਾ ਵਿੱਚ 20 […]

Continue Reading

ਪੀ ਐਨ ਬੀ ਮੋਹਾਲੀ ਡਵੀਜ਼ਨ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਐਸ.ਏ.ਐਸ.ਨਗਰ, 29 ਅਕਤੂਬਰ, 2024: ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਫੇਜ਼-2, ਮੋਹਾਲੀ ਦੇ ਡਿਵੀਜ਼ਨਲ ਦਫ਼ਤਰ ਮੋਹਾਲੀ ਵੱਲੋਂ 28 ਅਕਤੂਬਰ 2024 ਤੋਂ 02 ਨਵੰਬਰ ਤੱਕ ਮੋਹਾਲੀ ਦੇ ਮੰਡਲ ਮੁਖੀ ਸ੍ਰੀ ਪੰਕਜ ਆਨੰਦ ਦੀ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।        ਹਫ਼ਤੇ ਦੀ ਸ਼ੁਰੂਆਤ ਵਜੋਂ ਮੰਡਲ ਮੁਖੀ ਸ੍ਰੀ ਪੰਕਜ […]

Continue Reading

ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ 

ਐੱਸ.ਏ.ਐੱਸ. ਨਗਰ, 29 ਅਕਤੂਬਰ, 2024:ਸੀ.ਐਮ.ਦੀ ਯੋਗਸ਼ਾਲਾ ਦਾ ਮਕਸਦ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਅਤੇ ਜੀਵਨ ਨੂੰ ਖੁਸ਼ਹਾਲ ਬਣਾਉਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਦੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ […]

Continue Reading