ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਫਾਜਿਲਕਾ: 21 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ […]

Continue Reading

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ […]

Continue Reading

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਚੰਡੀਗੜ੍ਹ, 21 ਨਵੰਬਰ: ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ […]

Continue Reading

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ […]

Continue Reading

ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਅੰਮ੍ਰਿਤਸਰ, 21 ਨਵੰਬਰ:           ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਵਿਖੇ ਇਹ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਗਿਆ,  ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕਰੀਬ 60 ਮੱਛੀ ਪਾਲਕਾਂ ਅਤੇ ਮੱਛੀ ਵਿਕਰੇਤਾਂਵਾ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਭ ਤੋਂ ਪਹਿਲਾਂ ਸੁਪਰੀਆਂ ਕੰਬੋਜ  ਮੱਛੀ […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ

 ਅੰਮ੍ਰਿਤਸਰ, 21 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ: ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ […]

Continue Reading

ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

ਅੰਮ੍ਰਿਤਸਰ 21 ਨਵੰਬਰ 2024—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂ, ਹਸਪਤਾਲ, ਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ […]

Continue Reading

41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜਿਲਕਾ, 20 ਨਵੰਬਰਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਤਰ੍ਹਾਂ ਦੇ ਸਿਹਤ ਯੁਨਿਟ ਉਲੀਕੇ ਜਾ ਰਹੇ ਹਨ। ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਚਿੰਤਿਤ ਹੈ ਤੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਨੂੰ ਦੂਰ—ਦਰਾਡੇ ਨਾ ਜਾਣਾ […]

Continue Reading

ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ

ਮੋਗਾ, 20 ਨਵੰਬਰ (000) –ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ […]

Continue Reading