ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ

ਫਰੀਦਕੋਟ, 29 ਅਕਤੂਬਰ 2024 ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ […]

Continue Reading

ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 29/10/2024 ਨੂੰ ਸਬੰਧਤ ਬੂਥ ਲੈਵਲ ਅਫ਼ਸਰਾਂ, […]

Continue Reading

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਖੇਡ ਅਫਸਰ ਅਤੇ ਕੋਚਿੰਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਫਰੀਦਕੋਟ 29 ਅਕਤੂਬਰ () ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵੱਖ ਵੱਖ ਗਰਾਊਂਡ, ਸਟੇਡੀਅਮ ਦੀ ਰਿਪੇਅਰ ਅਤੇ ਨਵੇਂ ਕੋਚਿੰਗ ਸੈਂਟਰ ਲਈ ਯੋਜਨਾ ਬਣਾਉਣ ਲਈ ਜਿਲ੍ਹਾ ਖੇਡ ਅਫਸਰ ਅਤੇ ਜਿਲ੍ਹੇ ਦੇ ਵੱਖ ਵੱਖ ਖੇਡ ਕੋਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਸ. ਢਿੱਲਵਾਂ ਨੇ ਜਿਲ੍ਹਾ ਖੇਡ ਅਫਸਰ ਕੋਲੋ ਗਰਾਊਂਡਾਂ, ਸਟੇਡੀਅਮ ਦੀ ਰਿਪੇਅਰ […]

Continue Reading

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ

ਮਾਨਸਾ, 29 ਅਕਤੂਬਰ :ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01 ਜਨਵਰੀ 2025  ਦੇ ਆਧਾਰਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮਾਨਸਾ ਸ਼੍ਰੀ  ਨਿਰਮਲ ਓਸੇਪਚਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ […]

Continue Reading

ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ

 ਅੰਮ੍ਰਿਤਸਰ, 28 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ  ਸ੍ਰ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਦਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।                 ਅੱਜ ਕੈਬਨਿਟ ਮੰਤਰੀ ਸ: ਹਰਭਜਨ […]

Continue Reading

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

ਚੰਡੀਗੜ੍ਹ/ਅੰਮ੍ਰਿਤਸਰ, 28 ਅਕਤੂਬਰ: ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ

ਚੰਡੀਗੜ੍ਹ, 28 ਅਕਤੂਬਰ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ […]

Continue Reading

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ

ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ। ਇਸ ਉਪਰੰਤ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ

ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ […]

Continue Reading

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ […]

Continue Reading