ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼

ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ […]

Continue Reading

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ […]

Continue Reading

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਫਲ ਤੇ ਮਿਠਾਈਆਂ ਵੰਡ ਕੇ ਕੀਤੀ ਦੀਵਾਲੀ ਦੀ ਖੁਸ਼ੀ ਸਾਂਝੀ

ਬਠਿੰਡਾ, 28 ਅਕਤੂਬਰ : ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਵੱਲੋਂ ਸ਼ੋਸ਼ਲ ਵਰਕਰ ਸ਼੍ਰੀ ਕਮਲਜੀਤ ਸਿੰਘ ਮਹਿਤਾ ਦੇ ਸਹਿਯੋਗ ਨਾਲ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀ ਏਬਲਡ ਸਕੂਲ ਦੇ ਬੱਚਿਆਂ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ […]

Continue Reading

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇਦੀ ਖਰੀਦ-ਡਿਪਟੀ ਕਮਿਸ਼ਨਰ

ਮਾਨਸਾ, 28 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 76 ਹਜ਼ਾਰ 855 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 28 ਹਜ਼ਾਰ 855 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ

ਐਸ.ਏ.ਐਸ.ਨਗਰ, 28 ਅਕਤੂਬਰ, 2024:ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਵਿਚ ਮਿਲਾਵਟਖੋਰੀ ‘ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ।      […]

Continue Reading

ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਫਾਜ਼ਿਲਕਾ, 28 ਅਕਤੂਬਰ                 ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ […]

Continue Reading

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ,159 ਮਾਮਲਿਆਂ ਤੇ ਹੋਈ ਕਾਰਵਾਈ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 22 ਅਕਤੂਬਰ 2024:              ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਵੱਲੋਂ  ਫਿਰੋਜ਼ਪੁਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਟੇਲਾਈਟ ਨਾਲ ਆਏ 207 ਪਰਾਲੀ ਸਾੜਨ ਦੇ ਮਾਮਲਿਆਂ ਵਿਚੋਂ 159 ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ […]

Continue Reading

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ

ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ

ਫਿਰੋਜ਼ਪੁਰ  28.10.2024    ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ, ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ […]

Continue Reading