ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨਮਿਡ-ਡੇਅ ਮੀਲ ਦੀ ਕੀਤੀ ਚੈਕਿੰਗ

ਮਾਨਸਾ, 28 ਅਕਤੂਬਰ :ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਰਕਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਭੁਪਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ, ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਤੋਂ ਇਲਾਵਾ […]

Continue Reading

ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ

ਫਾਜ਼ਿਲਕਾ 28 ਅਕਤੂਬਰਭਾਰਤ ਸਰਕਾਰ, ਖੇਤੀ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਇੱਕ ਵਿਸ਼ੇਸ਼ ਟੀਮ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਵੱਲੋ ਜਿਲਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਡਾ. ਸੰਦੀਪ ਕੁਮਾਰ ਰਿਣਵਾ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ  ਵੱਲੋ ਭਾਰਤ ਸਰਕਾਰ ਤੋਂ ਆਏ ਅਧਿਕਾਰੀ […]

Continue Reading

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ

ਫਾਜਿਲ਼ਕਾ, 28 ਅਕਤੂਬਰਪੀ.ਐਮ. ਵਿਸ਼ਵਕਰਮਾ ਸਕੀਮ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਇਸ ਸਕੀਮ ਅਧੀਨ ਹੱਥੀਂ ਕੰਮ ਕਰਨ ਵਾਲੇ 18 ਵੱਖ-ਵੱਖ ਟਰੇਡਾਂ ਦੇ ਕਾਰੀਗਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਬਿਨੈਕਾਰ ਵਲੋਂ ਆਨਲਾਈਨ ਪੋਰਟਲ ਉੱਪਰ ਅਪਲਾਈ ਕਰਨ ਉਪਰੰਤ ਐਪਲੀਕੇਸ਼ਨ ਦੀ ਤਿੰਨ ਪੱਧਰ ਵਿਚ ਪੜਤਾਲ ਕੀਤੀ ਜਾਣੀ ਹੈ। ਪਹਿਲੇ ਪੱਧਰ ਵਿਚ ਇਹ […]

Continue Reading

ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਲੁਧਿਆਣਾ, 28 ਅਕਤੂਬਰ (000) – ਗਲਾਡਾ ਵੱਲੋਂ ਜਸਪਾਲ ਬਾਂਗਰ ਵਿਖੇ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ […]

Continue Reading

 ਪ੍ਰਸ਼ਾਸਨ ਨੇ ਸਵੈ-ਸਹਾਇਤਾ ਸਮੂਹਾਂ ਦੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਆਯੋਜਨ ਕੀਤਾ

ਲੁਧਿਆਣਾ, 28 ਅਕਤੂਬਰ (000) ਪੇਂਡੂ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਤਿੰਨ ਰੋਜ਼ਾ ਦੀਵਾਲੀ ਮੇਲਾ ਲਗਾਇਆ ਜਾ ਰਿਹਾ ਹੈ। ਸਮੂਹ ਸਵੈ-ਸਹਾਇਤਾ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਹੱਥਾਂ ਨਾਲ ਬਣੇ ਉਤਪਾਦਾਂ ਦੀ ਵਿਕਰੀ ਕਰਨਗੇ।  ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ […]

Continue Reading

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਚੰਡੀਗੜ੍ਹ/ਫਰੀਦਕੋਟ, 28 ਅਕਤੂਬਰਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ […]

Continue Reading

28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ 

ਫ਼ਰੀਦਕੋਟ 27 ਅਕਤੂਬਰ  ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ […]

Continue Reading

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ : 27 ਅਕਤੂਬਰ 2024 (      ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ […]

Continue Reading

ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ

ਬਠਿੰਡਾ, 27 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ ਹਸਤਾਖਰ ਕਰਨ ਨਾਲ ਖਰੀਦ ਪ੍ਰਕਿਰਿਆ ਨੇ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਝੌਤਿਆਂ ‘ਤੇ ਦਸਤਖਤ ਕਰਨ ਨਾਲ, […]

Continue Reading