ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ 

ਫਰੀਦਕੋਟ 27 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 183889 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ […]

Continue Reading

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ […]

Continue Reading

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਚੰਡੀਗੜ੍ਹ, 27 ਅਕਤੂਬਰ, 2024 – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ […]

Continue Reading

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ

ਮੋਹਾਲੀ / ਚੰਡੀਗੜ੍ਹ, 27 ਅਕਤੂਬਰ, 2024 (                    ) – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ […]

Continue Reading

ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 27 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ, ਤਾਂ ਜੋ ਕਿਸਾਨਾਂ ਨੂੰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ […]

Continue Reading

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ […]

Continue Reading

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈਟੀਆਈ ਅੰਮ੍ਰਿਤਸਰ ਦਾ” ਕੌਸ਼ਲ ਦੀਕਸ਼ਾਂਤ ਸਮਾਰੋਹ ” ਕਰਵਾਇਆ ਗਿਆ

ਅੰਮ੍ਰਿਤਸਰ 26.10.2024 –  ਮਿਨਿਸਟਰੀ ਆਫ ਸਕਿਲ ਡਿਵੈਲਪਮੈਂਟ ਅਤੇ ਇੰਟਰਪ੍ਰਨਅਰਸ਼ਿਪ, ਭਾਰਤ ਸਰਕਾਰ ਦਾ ਮੰਤਰਾਲਿਆ ਵੱਲੋਂ  ਅਤੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ  ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਇਸ ਸੰਸਥਾ ਅਤੇ ਦਇਆਨੰਦ ਆਈਟੀ ਆਈ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਦੇ ਨਾਲ ਅੱਜ “ਕੌਸ਼ਲ ਦੀਕਸ਼ਾਂਤ ਸਮਾਰੋਹ”  ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪੰਜਾਬ ਸਰਕਾਰ ਦੇ ਕੈਬਿਨਟ ਵਜ਼ੀਰ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ […]

Continue Reading