26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਗੁਰਦਾਸਪੁਰ, 15 ਜਨਵਰੀ ( ) – 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ 76ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ […]
Continue Reading