ਜਿਲੇ ਵਿੱਚ ਲਗਭਗ ਡੇਢ ਲੱਖ ਬੱਚਿਆਂ ਅਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਦੀ ਖੁਰਾਕ ਦੇਣ ਦਾ ਟੀਚਾ-ਵਿਨੀਤ ਕੁਮਾਰ

ਫਰੀਦਕੋਟ, 20 ਨਵੰਬਰ ( ) ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਮਿਨੀ ਸਕਤਰੇਤ ਵਿਖੇ ਅੱਜ ਰਾਸ਼ਟਰੀ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ 28 ਨਵੰਬਰ 2024 ਨੂੰ ਮਨਾਏ ਜਾ ਰਹੇ ਡੀ-ਵਰਮਿੰਗ ਦਿਵਸ ਸਬੰਧੀ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫਸਰਾਂ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਵਿਭਾਗ, ਜਿਲਾ ਪ੍ਰੀਸ਼ਦ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ […]

Continue Reading

ਸਰਹਿੰਦ ਨਹਿਰ ਦੀ ਨਵੇਂ ਡਿਜਾਇਨ ਨਾਲ ਹੋਵੇਗੀ ਰੀਲਾਈਨਿੰਗ- ਗੁਰਦਿੱਤ ਸਿੰਘ ਸੇਖੋਂ

ਫਰੀਦਕੋਟ 20 ਨਵੰਬਰ () ਫਰੀਦਕੋਟ ਸ਼ਹਿਰ ਨਿਵਾਸੀਆਂ ਦੀ ਮੰਗ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਸਰਹਿੰਦ ਫੀਡਰ ਨਹਿਰ ਦੀ ਰੀਲਾਇਨਿੰਗ ਦੇ ਕੰਮ ਜੋ ਕਿ ਫਰੀਦਕੋਟ ਦੇ 10 ਕਿਲੋਮੀਟਰ ਖੇਤਰ ਵਿਚ ਰੁਕਿਆ ਹੋਇਆ ਸੀ ਨੂੰ ਦੁਬਾਰਾ ਨਵਾਂ ਡਿਜਾਇਨ ਕਰਕੇ ਲੋਕਾਂ ਦੀ ਮੰਗ ਅਨੁਸਾਰ ਕੰਮ […]

Continue Reading

ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬਠਿੰਡਾ, 20 ਨਵੰਬਰ : ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਗਿਰਾਵਟ ਆਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।ਇਸ ਮੌਕੇ […]

Continue Reading

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ

ਬਠਿੰਡਾ, 20 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ‘ਪ੍ਰੋਜੈਕਟ ਜੀਵਨਜੋਤੀ ਸੇਵ ਦਿ ਚਾਇਲਡ’ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ […]

Continue Reading

ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ-ਵਿਧਾਇਕ ਡਾ. ਵਿਜੈ ਸਿੰਗਲਾ

ਮਾਨਸਾ, 20 ਨਵੰਬਰ :ਖੇਡਾਂ ਜਿੱਥੇ ਮਨੁੱਖ ਨੂੰ ਤੰਦਰੁਸਤ ਅਤੇ ਰੋਗ ਮੁਕਤ ਸਰੀਰ ਪ੍ਰਦਾਨ ਕਰਦੀਆਂ ਹਨ, ਉਥੇ ਹੀ ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਛੇਵੇਂ ਦਿਨ ਦੇ ਚੱਲ ਰਹੇ ਰਾਜ ਪੱਧਰੀ […]

Continue Reading

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ  ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।        ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ […]

Continue Reading

ਜਨਮ ਤੋਂ ਬਾਅਦ ਬੱਚੇ ਨੂੰ ਪਹਿਲਾਂ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ : ਡਾ. ਰੋਹਿਤ ਗੋਇਲ

ਫਾਜ਼ਿਲਕਾ 20 ਨਵੰਬਰ : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨੈਸ਼ਨਲ ਨਿਊ ਬੋਰਨ ਵੀਕ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਚਿਆਂ ਦੇ ਰੋਗਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ  ਬੁਝਵਾਇਆ ਜਾ ਰਿਹਾ ਹੈ

ਸ੍ਰੀ ਮੁਕਤਸਰ ਸਾਹਿਬ 20  ਨਵੰਬਰ                                         ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਪਿੰਡ ਉਦੇਕਰਨ, ਚੜੇਵਨ, ਵੜਿੰਗ, ਹਰਾਜ, […]

Continue Reading

ਪੈਸਟ ਸਰਵੇਖਣ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਖੇਤਾਂ ਦਾ ਦੌਰਾ

ਮਾਨਸਾ, 20 ਨਵੰਬਰ :ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰੀ ਪੈਸਟ ਸਰਵੇਖਣ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਤੁਰੰਤ ਇਸ ਸਬੰਧੀ ਜਿਲ੍ਹੇ ਅੰਦਰ ਪੈਸਟ ਸਰਵੇਖਣ ਲਈ ਕਿਸਾਨਾਂ ਦੇ […]

Continue Reading

‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

 ਫਰੀਦਕੋਟ 20 ਨਵੰਬਰ (       ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਵਲ ਸਰਜਨ ਡਾ.ਚੰਦਰ ਸੇਖਰ ਕੱਕੜ ਦੀ ਯੋਗ ਅਗਵਾਈ ਵਿਚ ਹਰ ਸੁਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਉਸਾਰੀ ਅਧੀਨ ਥਾਂਵਾਂ ਅਤੇ ਕਬਾੜਖਾਨਿਆਂ ‘ਚ ਬ੍ਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈਕ ਕੀਤਾ ਜਾ […]

Continue Reading