ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ […]

Continue Reading

ਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ 

ਫ਼ਰੀਦਕੋਟ 19 ਨਵੰਬਰ,2024  ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਹੋਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ  ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ […]

Continue Reading

ਸਪੀਕਰ ਸ. ਸੰਧਵਾਂ, ਵਿਧਾਇਕ ਸ. ਸੇਖੋਂ, ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ “ਸਾਡਾ ਫ਼ਰੀਦਕੋਟ” ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ

ਫਰੀਦਕੋਟ 19ਨਵੰਬਰ (     )                ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ  ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋ ਗਰਾਫੀ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਸ਼ਲਾਘਾਯੋਗ ਕਦਮ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਫੋਟੋ ਗਰਾਫੀ ਮੁਕਾਬਲੇ ਸੰਬੰਧੀ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ । ਇਸ ਮੌਕੇ […]

Continue Reading

ਕੈਬਨਿਟ ਮੰਤਰੀ ਧਾਲੀਵਾਲ ਨੇ ਰਮਦਾਸ ਸਕੂਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 19 ਨਵੰਬਰ 2024—                 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ।                 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ […]

Continue Reading

ਈਟੀਓ ਨੇ ਕਰਤਾਰਪੁਰ ਕੋਰੀਡੋਰ ਨੂੰ ਜੋੜਦੀ ਸੜ੍ਹਕ ਦੀ ਕੀਤੀ ਅਚਨਚੇਤ ਜਾਂਚ

ਅੰਮ੍ਰਿਤਸਰ 19 ਨਵੰਬਰ 2024— ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ  ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਲੋਕਾਂ ਦੀਆਂ ਸਾਂਝੀਆਂ ਜਾਇਦਾਦਾਂ ਜਿਸ ਵਿੱਚ ਸੜਕਾਂ, ਪੁਲ, ਦਫਤਰ ਅਤੇ ਹੋਰ ਵੱਡੇ ਪ੍ਰੋਜੈਕਟ ਸ਼ਾਮਿਲ […]

Continue Reading

ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ

ਲੁਧਿਆਣਾ: – ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵੱਲੋਂ ਵਾਰਡ ਨੰਬਰ 90 ਦੇ ਮਹਾਰਾਜਾ ਅਗਰਸੇਨ ਪਾਰਕ (ਕੇਸਰ ਗੰਜ ਚੌਂਕ) ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ 25 ਹੋਰਸ ਪਾਵਰ ਦੇ ਟਿਊਬਵੈੱਲ ਪ੍ਰੋਜੈਕਟ ਦਾ ਉਦਘਾਟਨ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਮਾਨਸਾ, 19 ਨਵੰਬਰ :ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ […]

Continue Reading

ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ

ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ […]

Continue Reading

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

ਚੰਡੀਗੜ੍ਹ, ਨਵੰਬਰ 19:   ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ […]

Continue Reading

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863 […]

Continue Reading