ਦੂਸਰਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਦੌਲਤ ਸਿੰਘ ਵਾਲਾ,ਤੀਜਾ ਸਥਾਨ – ਸਰਕਾਰੀ ਮਿਡਲ ਸਕੂਲ ਫੇਜ਼-2ਖੋ-ਖੋ ਅੰਡਰ-17 ਲੜਕੀਆਂ:• ਫਾਈਨਲ ਨਤੀਜਾ: ਪਹਿਲਾ ਸਥਾਨ – ਸਰਕਾਰੀ ਸੀਨੀ. ਸੈਕੰ. ਸਕੂਲ ਕੁਰਾਲੀਦੂਸਰਾ ਸਥਾਨ – ਸਰਕਾਰੀ ਹਾਈ ਸਕੂਲ ਫਾਟਵਾਂ ਤੀਜਾ ਸਥਾਨ- ਸਰਕਾਰੀ ਹਾਈ ਸਕੂਲ ਮਾਣਕਪੁਰਵੇਟ ਲਿਫਟਿੰਗ ਅੰਡਰ -14 (+67 ਕਿਲੋ) ਲੜਕੇ:• ਇਮਾਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।• ਅਰਨਵ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਵੇਟ ਲਿਫਟਿੰਗ ਅੰਡਰ-17 (73 ਕਿਲੋ) ਲੜਕੇ:• ਜੋਬਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।• ਕਮਲਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਵੇਟ ਲਿਫਟਿੰਗ ਅੰਡਰ-17 (81 ਕਿਲੋ) ਲੜਕੇ:• ਪ੍ਰਿੰਸ ਨੇ ਪਹਿਲਾ ਸਥਾਨ ਲਿਆ।• ਸੋਨੂੰ ਨੇ ਦੂਜਾ ਸਥਾਨ ਹਾਸਲ ਕੀਤਾ।
ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਮੁੜ ਸੁਰਜੀਤ ਕੀਤਾ-ਵਿਧਾਇਕ ਕੁਲਵੰਤ ਸਿੰਘ


