Blog

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

Politics Punjab

ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਪੈਨਸ਼ਨਰ ਸੇਵਾ ਪੋਰਟਲ (ਪੀਐਸਪੀ) ਦਾ ਉਦਘਾਟਨ […]

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

Politics Punjab

ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ ਪਿੰਡਾਂ ਵਿੱਚ ਵੱਧ ਤੋਂ […]

ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪੀ ਐੱਮ ਸ਼੍ਰੀ ਸਕੂਲ ਭੋਗੀਵਾਲ ਦਾ ਦੌਰਾ

Malerkotla Politics Punjab

ਮਾਲੇਰਕੋਟਲਾ, 18 ਫਰਵਰੀ –                     ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ. ਪੱਲਵੀ, ਡਾਇਰੈਕਟਰ ਸਕੂਲ ਸਿੱਖਿਆ ਪਰਮਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਾਲ ਅੱਜ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਦਾ ਦੌਰਾ ਕੀਤਾ।        […]

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਕਾਰੀ ਸਕੂਲ ਮੂਸਾ ਵਿਖੇ ਭਾਸ਼ਣ ਤੇ ਕਾਵਿ ਸਿਰਜਣ ਕਾਰਜਸ਼ਾਲਾ ਕਰਵਾਈ

Mansa Politics Punjab

ਮਾਨਸਾ, 18 ਫਰਵਰੀ:ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੂਸਾ ਵਿਖੇ ਇੰਚਾਰਜ ਪ੍ਰਿੰਸੀਪਲ ਬਿੰਦੂ ਸਿੰਗਲਾ ਦੀ ਪ੍ਰਧਾਨਗੀ ਹੇਠ ਮਾਂ ਬੋਲੀ ਦੇ ਮਹੱਤਵ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਅਤੇ ਕਾਵਿ ਸਿਰਜਣ ਕਾਰਜਸ਼ਾਲਾ ਦਾ ਅਯੋਜਨ ਕੀਤਾ।ਇਸ ਮੌਕੇ ਵਿਭਾਗ ਦੇ ਖੋਜ ਅਫ਼ਸਰ ਤੇ ਕਵੀ ਗੁਰਪ੍ਰੀਤ ਨੇ ਕਿਹਾ ਕਿ ਮਾਂ ਬੋਲੀ, ਸਿਰਫ ਬੋਲ-ਚਾਲ ਦਾ ਸਾਧਨ ਹੀ ਨਹੀਂ […]

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ferozepur Politics Punjab

ਫਿਰੋਜ਼ਪੁਰ 18 ਫ਼ਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ| ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ […]

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸਕੂਲਾਂ ’ਚ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਲਿਆ ਜਾਇਜ਼ਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 18 ਫਰਵਰੀ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ, ਹਰੀਕੇ ਕਲਾਂ ਅਤੇ ਆਸਾ ਬੁੱਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਾਏਨਾਗਾ ਅਤੇ ਆਂਗਣਵਾੜੀ ਸੈਂਟਰ ਆਸਾ ਬੁੱਟਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਨੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ

Politics Punjab

ਫ਼ਰੀਦਕੋਟ 18 ਫ਼ਰਵਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਫਰੀਦਕੋਟ ਰੋਡ ਤੇ ਵਾਪਰੇ ਦਰਦਨਾਕ ਸੜਕ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸੜਕ ਹਾਦਸੇ ਬਾਰੇ ਸੁਣਕੇ ਮਨ ਬੜਾ ਵਿਚਲਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਬੇਹੱਦ ਹਮਦਰਦੀ ਹੈ, ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ […]

ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

Hoshiarpur Politics Punjab

ਹੁਸ਼ਿਆਰਪੁਰ, 18 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ ਵਿਖੇ ਚਲਾਇਆ ਜਾ ਰਿਹਾ ਸਾਂਝੀ ਰਸੋਈ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 400 ਤੋਂ 450 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ […]

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ

Moga Politics Punjab

ਮੋਗਾ 18 ਫ਼ਰਵਰੀਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਲੂਰ (ਬ੍ਰਾਂਚ), ਸਰਕਾਰੀ ਪ੍ਰਾਇਮਰੀ ਸਕੂਲ ਭਲੂਰ(ਮੇਨ) ਤੋਂ ਇਲਾਵਾ  ਆਂਗਣਵਾੜੀ ਸੈਂਟਰ ਭਲੂਰ, ਰਾਸ਼ਨ […]

ਸਰਕਾਰੀ ਸਕੂਲਾਂ ਦੇ ਕੁੱਕ/ ਹੈਲਪਰਾਂ ਦੇ ਖਾਣਾ ਬਣਾਉਣ ਦੇ ਮੁਕਾਬਲੇ ਕਰਵਾਏ

Barnala Politics Punjab

ਬਰਨਾਲਾ, 18 ਫਰਵਰੀਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ  (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ – ਨਿਰਦੇਸ਼ ਅਤੇ ਡਿਪਟੀ ਡੀਈਓ ਮੈਡਮ ਨੀਰਜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ, ਹੰਡਿਆਇਆ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਕੁੱਕ ਕਮ ਹੈਲਪਰਾਂ ਦੇ ਜ਼ਿਲ੍ਹਾ ਪੱਧਰੀ ਕੁਕਿੰਗ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ […]