Blog

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

Patiala Politics Punjab

ਪਟਿਆਲਾ, 18 ਫਰਵਰੀ:ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ।  ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ […]

ਸਰਕਾਰ ਵਲੋਂ ਹਾਦਸੇ ਦਾ ਸਿਕਾਰ ਹੋਏ ਜਖਮੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 18 ਫਰਵਰੀ                          ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ […]

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਨੇ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ

Politics Punjab Tarn Taran

ਤਰਨ ਤਾਰਨ, 18 ਫਰਵਰੀ : ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ […]

ਮਗਨਰੇਗਾ ਸਕੀਮ ਅਧੀਨ ਕਰਵਾਇਆ ਜਾ ਸਕਦੈ ਪਿੰਡਾਂ

Politics Punjab

ਅਮਲੋਹ/ਫ਼ਤਹਿਗੜ੍ਹ ਸਾਹਿਬ, 17 ਫਰਵਰੀ:-           ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਸੁਚੱਜੀ ਅਗਵਾਈ ਹੇਠ ਬਲਾਕ ਅਮਲੋਹ ਵਿਖੇ ਮਗਨਰੇਗਾ ਸਕੀਮ ਅਧੀਨ ਪਿੰਡਾਂ ਦੇ ਵਿਕਾਸ ਕਾਰਜ ਵੱਡੇ ਪੱਧਰ ਤੇ ਕਰਵਾਏ ਜਾ ਰਹੇ ਹਨ। ਮਗਨਰੇਗਾ ਸਕੀਮ ਦਾ ਮੁੱਖ ਮੰਤਵ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਰੋਜ਼ਗਾਰ ਦੇ […]

ਕੋਟਕਪੂਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਲਈ 12 ਕਰੋੜ ਰੁਪਏ ਖਰਚੇ ਜਾਣਗੇ- ਸੰਧਵਾਂ

Politics Punjab

ਕੋਟਕਪੂਰਾ 17 ਫਰਵਰੀ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਾਧਾ ਕਰਨ ਲਈ 12 ਕਰੋੜ ਰੁਪਏ ਦੀ ਹੋਰ ਰਾਸ਼ੀ ਖਰਚ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਨਗਰ ਕੌਂਸਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਉਪਰੰਤ ਦਿੱਤੀ। ਇਸ ਮੀਟਿੰਗ […]

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ

Politics Punjab

ਸ੍ਰੀ ਮੁਕਤਸਰ ਸਾਹਿਬ, 17 ਫਰਵਰੀ: ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਰਾਸ਼ਨ ਡਿਪੂ ਪਿੰਡ ਭਾਰੂ ਅਤੇ ਰਾਸ਼ਨ ਡਿਪੂ […]

ਭ੍ਰਿਸ਼ਟਾਚਾਰ  ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੁਕਤਸਰ ਦਾ ਡੀ.ਸੀ. ਤਬਦੀਲ ਤੇ ਮੁਅੱਤਲ

Crime Punjab

ਚੰਡੀਗੜ੍ਹ, 17 ਫਰਵਰੀ ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਦੀ […]

ਮੁੱਖ ਕਮਿਸ਼ਨਰ ਵੱਲੋਂ ‘ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਐਕਟ’ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

Jalandhar Politics Punjab

ਜਲੰਧਰ, 17 ਫਰਵਰੀ :  ਪੰਜਾਬ ਰਾਜ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਿਜੇ ਕੁਮਾਰ ਜੰਜੂਆ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ‘ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ, 2018’ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਜੰਜੂਆ ਨੇ ਕਿਹਾ ਕਿ ਇਹ ਐਕਟ ਸਰਕਾਰੀ ਸੇਵਾਵਾਂ […]

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

Politics Punjab

ਚੰਡੀਗੜ੍ਹ, 17 ਫਰਵਰੀਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸ਼੍ਰੀ ਸੈਣੀ ਨੇ ਅਮਰੀਕਾ ਤੋਂ […]

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

Politics Punjab

ਚੰਡੀਗੜ੍ਹ, 17 ਫਰਵਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਅਤੇ […]