Blog

ਗਲਾਡਾ ਵੱਲੋਂ ਪਿੰਡ ਲਾਦੀਆਂ ਕਲਾਂ ਅਤੇ ਹੁਸੈਨਪੁਰਾ ‘ਚ 3 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

Ludhiana Politics Punjab

ਲੁਧਿਆਣਾ, 17 ਫਰਵਰੀ (000) – ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਦੀ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਦੇ ਬਾਹਰਲੇ ਪਿੰਡਾਂ ਲਾਦੀਆਂ ਕਲਾਂ ਅਤੇ ਹੁਸੈਨਪੁਰਾ ਵਿੱਚ ਤਿੰਨ ਗੈਰ-ਕਾਨੂੰਨੀ ਕਲੋਨੀਆਂ ਨੂੰ ਢਹਿ-ਢੇਰੀ ਕੀਤਾ ਗਿਆ। ਮੁੱਖ ਪ੍ਰਸ਼ਾਸਕ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। […]

ਜਲੰਧਰ ਦਿਹਾਤੀ ਪੁਲਿਸ ਵਲੋਂ 4.8 ਕਿਲੋ ਗਾਂਜੇ ਸਮੇਤ ਮਹਿਲਾ ਨਸ਼ਾ ਤਸਕਰ ਗ੍ਰਿਫ਼ਤਾਰ

Jalandhar Politics Punjab

ਜਲੰਧਰ, 16 ਫਰਵਰੀ :    ਨਸ਼ਾ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਮਕਸੂਦਾਂ ਖੇਤਰ ਵਿੱਚ 4.8 ਕਿਲੋ ਗਾਂਜਾ ਸਮੇਤ ਇੱਕ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਮਹਿਲਾ ਦੀ ਪਛਾਣ ਸ਼ਿਵਾਨੀ ਕੁਮਾਰੀ ਪਤਨੀ ਸ਼ਾਹਿਦ ਅਬਦੁਲ (ਵਾਸੀ ਨਵਾਬਗੰਜ, ਜ਼ਿਲ੍ਹਾ ਕਟਿਆਰ, ਬਿਹਾਰ ਅਤੇ ਮੌਜੂਦਾ ਵਾਸੀ ਨੇੜੇ ਰੇਲਵੇ ਸਟੇਸ਼ਨ ਕਪੂਰਥਲਾ ਰੋਡ, ਕਰਤਾਰਪੁਰ) ਵਜੋਂ […]

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ: ਡਾ. ਬਲਜੀਤ ਕੌਰ

Politics Punjab

ਚੰਡੀਗੜ੍ਹ, 16 ਫਰਵਰੀ   ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ […]

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ

Politics Punjab

ਚੰਡੀਗੜ੍ਹ, 16 ਫਰਵਰੀ:ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ ਵਿਦਿਆਰਥੀਆਂ ਲਈ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਲਈ ਉਚਿਤ ਪ੍ਰਬੰਧ ਕਰਨ। ਸ. ਸੰਧਵਾਂ ਨੇ ਕਿਹਾ ਕਿ […]

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

Politics Punjab

ਚੰਡੀਗੜ੍ਹ, 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਬਾਕੀ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ […]

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

Politics Punjab

ਚੰਡੀਗੜ੍ਹ 16 ਫਰਵਰੀ 2025:ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ 2025, ਸੋਮਵਾਰ […]

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

Ludhiana Politics Punjab

ਘੁੰਗਰਾਲੀ (ਲੁਧਿਆਣਾ), 16 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਸਖ਼ਤ ਮਿਹਨਤ ਕਰਨ।ਇੱਥੇ ਇਕ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ […]

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ

Politics Punjab Tarn Taran

ਤਰਨ ਤਾਰਨ, 16 ਫਰਵਰੀ :ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) […]

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ

Politics Punjab

ਪਟਿਆਲਾ, 16 ਫਰਵਰੀ:  ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ।  ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ […]

ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ

Politics Punjab

ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ ‘ਤੇ ਅਰਦਾਸ ਕੀਤੀ।ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ […]