ਹੁਸ਼ਿਆਰਪੁਰ, 8 ਅਪ੍ਰੈਲ – ਮਾਡਲ ਟਾਊਨ ਦੇ ਰੋਸ਼ਨ ਗਰਾਊਂਡ ਤੋਂ ਲੈ ਕੇ ਪ੍ਰੈਸੀਡੈਂਸੀ ਹੋਟਲ ਤੱਕ ਦੇ ਮਾਰਗ ਦਾ ਸੁੰਦਰੀਕਰਨ ਕਰਕੇ ਆਧੁਨਿਕ ਪ੍ਰੋਜੈਕਟ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਰਗ ਹੁਣ ਨਾ ਸਿਰਫ਼ ਆਵਾਜਾਈ ਦੀ ਨਜ਼ਰ ਤੋਂ ਸੁਵਿਧਾਜਨਕ ਬਣੇਗਾ, ਸਗੋਂ ਆਪਣੀ ਆਕਰਸ਼ਕ ਸਜਾਵਟ ਨਾਲ ਲੋਕਾਂ ਲਈ ਇੱਕ ਵਿਸ਼ੇਸ਼ ਖਿੱਚ ਦਾ ਕੇਂਦਰ ਵੀ ਰਹੇਗਾ। ਵਿਧਾਇਕ ਬ੍ਰਮ ਸ਼ੰਕਰ […]
