Blog

ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ

Politics Punjab

ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ ‘ਤੇ ਅਰਦਾਸ ਕੀਤੀ।ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ […]

ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”  

Politics Punjab

 ਬਰਨਾਲਾ, 16 ਫਰਵਰੀ  ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ  (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਜਿਆਦਾਤਰ ਵੱਡਿਆਂ ‘ਚ ਪਾਈ ਜਾਣ ਵਾਲੀ ਬਿਮਾਰੀ ਸੀ ਜਿਸ ਦੇ ਅੱਜਕੱਲ੍ਹ ਛੋਟੇ ਬੱਚਿਆਂ ‘ਚ ਵੀ ਮਾਮਲੇ ਵੱਧ ਰਹੇ ਹਨ। ਇਹ […]

ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ

Politics Punjab

ਕੀਰਤਪੁਰ ਸਾਹਿਬ 16 ਫਰਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।      ਸ਼ਾਹਪੁਰ ਬੇਲਾ […]

ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ

Patiala Politics Punjab

ਪਟਿਆਲਾ, 16 ਫਰਵਰੀ:ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ ‘ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ ‘ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ।ਖਾਲਸਾ ਕਾਲਜ ਦੇ ਮੈਦਾਨ ‘ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ […]

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ-  ਡਿਪਟੀ ਕਮਿਸ਼ਨਰ

Politics Punjab

ਮਾਲੇਰਕੋਟਲਾ 16 ਫਰਵਰੀ :-               ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ ਅਤੇ ਸਤਿਕਾਰ ਅਤੇ ਵਫ਼ਾਦਾਰੀ ਹੈ। ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਵਿਸ਼ੇਸ਼ ਸਥਾਨ ਰੱਖਦਾ ਹੈ, ਇਸ ਲਈ […]

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

Politics Punjab

ਫ਼ਤਿਹਗੜ੍ਹ ਸਾਹਿਬ, 16 ਫਰਵਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।  ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ.ਅਮਨਪ੍ਰੀਤ ਸਿੰਘ […]

ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ

Politics Punjab

ਲੁਧਿਆਣਾ, 15 ਫਰਵਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਇੱਕ ਨਿੱਜੀ ਸਮਾਗਮ ਵਿੱਚ ਬੋਲਦਿਆਂ, ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ […]

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ

Crime Politics Punjab

ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਇੱਕ .32 […]

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ

Politics Punjab

ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ:  ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ […]

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ

Hoshiarpur Politics Punjab

ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰਹਿੰਦੇ ਵਿਕਾਸ ਕੰਮ ਵੀ ਜਲਦ […]