ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ […]
